Breaking NewsD5 specialNewsPunjabTop News

ਆਪਣੀਆਂ ਮੰਗਾਂ ਨੂੰ ਲੈ ਕੇ ਰੋਸ ਮੁਜ਼ਾਹਰਾ ਕਰਨ ਵਾਲਿਆਂ ਨੂੰ ਮਿਲੇ Navjot Sidhu

ਚੰਡੀਗੜ੍ਹ: ਪੰਜਾਬ ਪ੍ਰਦੇਸ਼ ਕਾਂਗਰਸ ਪਾਰਟੀ ਦੇ ਪ੍ਰਧਾਨ Navjot Singh Sidhu ਪੰਜਾਬ ਰਾਜ ਬਿਜਲੀ ਨਿਗਮ ਲਿਮਟਿਡ ਦੇ ਦਫ਼ਤਰ ਅੱਗੇ ਪਹੁੰਚੇ।Navjot Sidhu ਵੱਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਰੋਸ ਮੁਜ਼ਾਹਰਾ ਕਰਨ ਵਾਲੇ ਲੋਕਾਂ ਨਾਲ ਮੁਲਾਕਾਤ ਕੀਤੀ।ਇਸ ਮੌਕੇ Sidhu ਨੇ ਮੁਜ਼ਾਹਰਾ ਕਰਨ ਵਾਲਿਆਂ ਨੂੰ ਵਿਸ਼ਵਾਸ਼ ਦਵਾਇਆ ਕਿ ਉਹ ਉਨ੍ਹਾਂ ਦੀਆਂ ਮੰਗਾਂ ਸੂਬਾ ਸਰਕਾਰ ਤੱਕ ਜ਼ਰੂਰ ਪਹੁੰਚਾਉਣਗੇ।

ਅਕਾਲੀ ਦਲ ਪ੍ਰਧਾਨ ਐਕਸ਼ਨ ਮੋਡ ‘ਚ, CM ਚੰਨੀ ਦੀ ਨਕਲ ਕਰਨ ਲੱਗੀ ਬਾਦਲਾਂ ਦੀ ਪਾਰਟੀ D5 Channel Punjabi

ਇਸ ਤੋਂ ਇਲਾਵਾ Sidhu ਨੇ ਮੁਲਾਕਾਤ ਦੌਰਾਨ ਇਹ ਵੀ ਕਿਹਾ ਕਿ ਉਹ ਮੁਜ਼ਾਹਰਾ ਕਰਨ ਵਾਲੇ ਮੁਲਾਜ਼ਮਾਂ ਦੀ ਮਦਦ ਵੀ ਕਰਨਗੇ।Navjot Sidhu ਨੇ ਰੋਸ ਮੁਜ਼ਾਹਰਾ ਕਰ ਰਹੇ ਮੁਲਾਜ਼ਮਾਂ ਨੂੰ ਮਰਨ ਵਰਤ ਤੋੜਨ ਦੀ ਬੇਨਤੀ ਕੀਤੀ।ਲੰਬੇ ਸਮੇਂ ਤੋਂ ਭੁੱਖ ਹੜਤਾਲ ’ਤੇ ਬੈਠੇ ਮੁਲਾਜ਼ਮ ਜਥੇਬੰਦੀਆਂ ਨੇ Sidhu ਦੀ ਅਪੀਲ ਤੋਂ ਆਪਣਾ ਮਰਨ ਵਰਤ ਤੋੜ ਦਿੱਤਾ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button