ਚੰਡੀਗੜ੍ਹ : ਬਹੁਜਨ ਸਮਾਜ ਪਾਰਟੀ ਦੇ ਸੂਬਾ ਪ੍ਰਧਾਨ ਜਸਵੀਰ ਸਿੰਘ ਗੜ੍ਹੀ ਨੇ ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਵਲੋਂ ਅੱਜ ਚੰਡੀਗੜ੍ਹ ਵਿਚ ਭਾਰਤੀ ਹਵਾਈ ਫੌਜ ਦੇ ਸਥਾਪਨਾ ਦਿਵਸ ਸਮਾਗਮ ਵਿਚ ਭਾਰਤ ਦੇ ਰਾਸ਼ਟਰਪਤੀ ਦਰੋਪਤੀ ਮੁਰਮੂ ਦੇ ਵਿਸ਼ੇਸ਼ ਸਮਾਗਮ ਵਿੱਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਗੈਰ ਹਾਜ਼ਰੀ ’ਤੇ ਸਵਾਲ ਚੁੱਕਣ ਦਾ ਸਮਰਥਨ ਕੀਤਾ।
ਪੁਲਿਸ ਦਾ ਐਕਸ਼ਨ, ਵੱਡੀ ਕਾਰਵਾਈ ਫਸਣਗੇ ਕਈ ਲੀਡਰ ! ਨਸ਼ੇ ਦਾ ਹੋਵੇਗਾ ਖਾਤਮਾ ||
ਉਨ੍ਹਾਂ ਨੇ ਕਿਹਾ ਕਿ ਰਾਜਪਾਲ ਦਾ ਕਹਿਣਾ ਹੈ ਕਿ “ਰਾਸ਼ਟਰਪਤੀ ਇੱਥੇ ਨੇ ਪਰ CM ਕਿੱਥੇ ਹੈ ?” ਉਨ੍ਹਾਂ ਕਿ ਉਹਨਾਂ ਆਪ ਮੁੱਖ ਮੰਤਰੀ ਨੂੰ ਸੱਦਾ ਦਿੱਤਾ ਸੀ। ਉਹਨਾਂ ਕਿਹਾ ਕਿ ਮੁੱਖ ਮੰਤਰੀ ਦੀਆਂ ਕੁਝ ਸੰਵਿਧਾਨਕ ਜ਼ਿੰਮੇਵਾਰੀਆਂ ਹੁੰਦੀਆਂ ਹਨ ਤੇ ਉਹ ਆਪ ਰਾਸ਼ਟਰਪਤੀ ਦੀ ਹਾਜ਼ਰੀ ਵਿਚ ਇਥੇ ਨਹੀਂ ਹਨ। ਰਾਜਪਾਲ ਦੇ ਇਸ ਬਿਆਨ ਨੂੰ ਮੁੱਖ ਮੰਤਰੀ ਨਾਲ ਨਰਾਜ਼ਗੀ ਵਜੋਂ ਵੇਖਿਆ ਜਾ ਰਿਹਾ ਹੈ। ਰਾਸ਼ਟਰਪਤੀ ਨੇ ਇਥੇ ਰਾਜ ਭਵਨ ਵਿਚ ਉਹਨਾਂ ਦੇ ਸਨਮਾਨ ਵਿਚ ਦਿੱਤੇ ਸਮਾਗਮ ਨੂੰ ਵੀ ਸੰਬੋਧਨ ਕੀਤਾ।
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.