Breaking NewsIndiaNewsPoliticsPunjab

‘ਆਪ’ ਆਗੂਆਂ ਨੇ ਕੈਪਟਨ ਦੀ ਰਿਹਾਇਸ਼ ਵੱਲ ਕੀਤਾ ਕੂਚ

ਚੰਡੀਗੜ੍ਹ : ਪੰਜਾਬ ‘ਚ ਹੋਈਆਂ ਬੇਅਦਬੀ ਦੀਆਂ ਘਟਨਾਵਾਂ ਅਤੇ ਬਰਗਾੜੀ ਕਾਂਡ ਸਬੰਧੀ ਆਮ ਆਦਮੀ ਪਾਰਟੀ ਕੈਪਟਨ ਅਮਰਿੰਦਰ ਸਿੰਘ ਦੀ ਰਿਹਾਇਸ਼ ਦਾ ਘਿਰਾਓ ਕਰਨ ਜਾ ਰਹੀ ਹੈ।

Read Also ਬਾਦਲਾਂ ਲਈ ਖ਼ਤਰਨਾਕ ਸਿਆਸੀ ਭੂਚਾਲ

ਪਾਰਟੀ ਦੇ ਆਗੂਆਂ ਵੱਲੋਂ ਪਹਿਲਾਂ ਗੁਰਦੁਆਰਾ ਨਾਡਾ ਸਾਹਿਬ ਵਿਖੇ ਮੱਥਾ ਟੇਕ ਕੇ ਅਰਦਾਸ ਕੀਤੀ ਗਈ ਅਤੇ ਇਸ ਤੋਂ ਬਾਅਦ ਕੈਪਟਨ ਦੀ ਰਿਹਾਇਸ਼ ਵੱਲ ਕੂਚ ਕੀਤਾ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Leave a Reply

Your email address will not be published. Required fields are marked *

Back to top button