PunjabTop News

ਆਪ’ ਉਮੀਦਵਾਰ ਰਿੰਕੂ 25,329 ਵੋਟਾਂ ਨਾਲ ਅੱਗੇ, ਅਕਾਲੀ ਦਲ ਚੱਲ ਰਿਹਾ ਫਾਡੀ 

ਜਲੰਧਰ, 13 ਮਈ, 2023: ਜਲੰਧਰ ਲੋਕ ਸਭਾ ਜ਼ਿਮਨੀ ਚੋਣ ਲਈ ਸਵੇਰੇ 8 ਵਜੇ ਤੋਂ ਵੋਟਾਂ ਦੀ ਗਿਣਤੀ ਜਾਰੀ ਹੈ। ਆਮ ਆਦਮੀ ਪਾਰਟੀ ਦੇ ਉਮੀਦਵਾਰ ਸੁਸ਼ੀਲ ਕੁਮਾਰ ਰਿੰਕੂ ਦੀ ਲੀਡ ਬਰਕਰਾਰ ਹੈ ਅਤੇ ਲੀਡ ਲਗਾਤਾਰ ਵੱਧ ਵੀ ਰਹੀ ਹੈ। ਇਸ ਵੇਲੇ ਉਹ ਕਾਂਗਰਸ ਤੋਂ 25,329 ਵੋਟਾਂ ਨਾਲ ਅੱਗੇ ਹਨ। ਇਸ ਸੀਟ ‘ਤੇ ‘ਆਪ’ ਅਤੇ ਕਾਂਗਰਸ ਵਿਚਾਲੇ ਸਖਤ ਟੱਕਰ ਚੱਲ ਰਹੀ ਹੈ।

Sushil kumar Rinku 1,38,493
Karamjit kaur Chaudhary—- 1,13,164
Inder Iqbal Atwal —— 73,687
Sukhwinder sukhi —— 66970

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button