PunjabTop News

ਆਪ’ ਦਾ ਜਵਾਬ: ਬਿਕਰਮ ਮਜੀਠੀਆ ਕੋਲ ਪ੍ਰੈਸ ਦੀ ਆਜ਼ਾਦੀ ‘ਤੇ ਭਾਸ਼ਣ ਦੇਣ ਦਾ ਕੋਈ ਨੈਤਿਕ ਆਧਾਰ ਨਹੀਂ

ਅਕਾਲੀ ਸਰਕਾਰ ਵਿੱਚ ਲੋਕ ਸੰਪਰਕ ਮੰਤਰੀ ਹੁੰਦਿਆਂ ਕਈ ਨਿਊਜ਼ ਚੈਨਲਾਂ ਨੂੰ ਮੁੱਖ ਕੇਬਲ ‘ਤੇ ਪ੍ਰਸਾਰਿਤ ਨਹੀਂ ਹੋਣ ਦਿੱਤਾ: ਮਲਵਿੰਦਰ ਕੰਗ
ਧਾਰਮਿਕ ਸਮਾਗਮ ਦੀ ਕਵਰੇਜ ਕਰਨ ਵਾਲੇ ਪੱਤਰਕਾਰਾਂ ਖਿਲਾਫ ਅਕਾਲੀ ਸਰਕਾਰ ਨੇ ਦਰਜ ਕੀਤਾ ਬਲਾਤਕਾਰ ਦਾ ਕੇਸ: ਕੰਗ

ਚੰਡੀਗੜ੍ਹ, 7 ਅਪ੍ਰੈਲ 2023 – ਆਮ ਆਦਮੀ ਪਾਰਟੀ ਨੇ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਦੇ ਦੋਸ਼ਾਂ ਦਾ ਜਵਾਬ ਦਿੰਦਿਆਂ ਕਿਹਾ ਕਿ ਮਜੀਠੀਆ ਕੋਲ ਪ੍ਰੈਸ ਦੀ ਆਜ਼ਾਦੀ ਦੇ ਮੁੱਦੇ ‘ਤੇ ਕਿਸੇ ਨੂੰ ਭਾਸ਼ਣ ਦੇਣ ਦਾ ਕੋਈ ਨੈਤਿਕ ਆਧਾਰ ਨਹੀਂ ਹੈ। ‘ਆਪ’ ਨੇ ਬਿਕਰਮ ਮਜੀਠੀਆ ਵੱਲੋਂ ਲਾਏ ਗਏ ਸਾਰੇ ਦੋਸ਼ਾਂ ਨੂੰ ਝੂਠਾ ਤੇ ਬੇਬੁਨਿਆਦ ਕਰਾਰ ਦਿੱਤਾ ਹੈ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button