ਚੰਡੀਗੜ੍ਹ : ‘ਆਪ’ ਸਰਕਾਰ ਪੰਜਾਬ ਵਾਸੀਆਂ ਲਈ ਇਕ ਹੋਰ ਵੱਡੀ ਪਹਿਲ ਕਰਨ ਜਾ ਰਹੀ ਹੈ। ਪੰਜਾਬ ਸਰਕਾਰ ਜਲਦੀ ਹੀ ਸੂਬੇ ਵਿਚ ਯੋਗਸ਼ਾਲਾਵਾਂ ਸ਼ੁਰੂ ਕਰਨ ਜਾ ਰਹੀ ਹੈ। ਸੀ. ਐੱਮ. ਦੀ ਯੋਗਸ਼ਾਲਾ ਵਿਚ ਮੁਫ਼ਤ ਵਿਚ ਯੋਗ ਸਿੱਖਿਆ ਦਿੱਤੀ ਜਾਵੇਗੀ। ਉਥੇ ਹੀ ਇਸ ਸਬੰਧੀ ‘ਆਪ’ ਸੁਪ੍ਰੀਮੋ ਅਰਵਿੰਦ ਕੇਜਰੀਵਾਲ ਨੇ ਟਵੀਟ ਕਰਦੇ ਹੋਏ ਕਿਹਾ ਕਿ “ਪ੍ਰਧਾਨ ਮੰਤਰੀ ਨੇ LG ਨੂੰ ਕਹਿ ਕੇ ਦਿੱਲੀ ਵਿੱਚ ਮੁਫ਼ਤ ਯੋਗਾ ਕਲਾਸਾਂ ਬੰਦ ਕਰਨ ਦੇ ਆਦੇਸ਼ ਦਿੱਤੇ ਤਾਂ ਅਸੀਂ ਪੰਜਾਬ ਵਿੱਚ ਸ਼ੁਰੂ ਦਿੱਤੀ। ਦਿੱਲੀ ਵਿੱਚ ਦਿੱਲੀ ਸਰਕਾਰ ਦੀ ਮੁਫ਼ਤ ਕਲਾਸਾਂ ਵਿੱਚ ਰੋਜ਼ਾਨਾ 17,000 ਲੋਕ ਯੋਗਾ ਕਰਦੇ ਸਨ। ਉਸ ਦਾ ਯੋਗਾ ਬੰਦ ਹੋ ਗਿਆ। ਇਸ ਨਾਲ ਕਿਸ ਦਾ ਫਾਇਦਾ ਹੋਇਆ? ਕੰਮ ਰੋਕਣ ਵਾਲੇ ਨਾਲੋਂ ਕੰਮ ਕਰਨ ਵਾਲਾ ਸਭ ਤੋਂ ਵੱਡਾ ਹੁੰਦਾ ਹੈ। ”
PM ने LG को कहकर दिल्ली की फ्री योग क्लासेज़ बंद करवा दीं तो हमने पंजाब में शुरू कर दीं। दिल्ली में रोज़ 17,000 लोग दिल्ली सरकार की फ्री क्लासेज़ में योग करते थे। उनका योग बंद हो गया। इस से किसका फ़ायदा हुआ?
काम रोकने वाले से काम करने वाला ज़्यादा बड़ा होता है। https://t.co/Xdgeaf8I82
— Arvind Kejriwal (@ArvindKejriwal) March 31, 2023
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.