
ਮਾਨਸਾ : ਕੁਝ ਦਿਨ ਪਹਿਲਾ ਸ਼ੋਸ਼ਲ ਮੀਡੀਆ ‘ਤੇ ਇਕ ਵੀਡੀਓ ਵਾਇਰਲ ਹੋਈ ਸੀ ਜਿ ਵਿਚ ਮਾਨਸਾ ਮਾਰਕੀਟ ਕਮੇਟੀ ਦੇ ਚੇਅਰਮੈਨ ਗੁਰਪ੍ਰੀਤ ਸਿੰਘ ਭੁੱਚਰ, ਸ਼ਹਿਰੀ ਪ੍ਰਧਾਨ ਐਡਵੋਕੇਟ ਕਮਲ ਗੋਇਲ ਤੇ ਜ਼ਿਲ੍ਹਾ ਯੂਥ ਵਿੰਗ ਦੇ ਪ੍ਰਧਾਨ ਹਰਜੀਤ ਸਿੰਘ ਦੰਦੀਵਾਲ ਰਿਸ਼ਵਤ ਲੈਂਦੇ ਦਿਖਾਈ ਦਿੰਦੇ ਹਨ। ਇਹ ਵੀਡੀਓ ਵਾਇਰਲ ਹੋਣ ਤੋਂ ਬਾਅਦ ਕੁਝ ਸਿਆਸੀ ਆਗੂਆਂ ਵੱਲੋਂ ਇਹਨਾਂ ਮੂਲਜ਼ਮਾਂ ਖਿਲਾਫ਼ ਕਾਰਵਾਈ ਕਰਨ ਦੀ ਮੰਗ ਕੀਤੀ ਜਾ ਰਹੀ ਸੀ।
Baldev Singh Sirsa ਤੋਂ ਸੁਣੋ ਗਿਰਦਾਵਰੀਆਂ ਦਾ ਸੱਚ, ਵੱਡੀ ਸਾਜ਼ਿਸ਼ ਬੇਨਕਾਬ | D5 Channel Punjabi
ਆਮ ਆਦਮੀ ਪਾਰਟੀ ਨੇ ਵੱਡਾ ਐਕਸ਼ਨ ਲੈਂਦੇ ਹੋਏ ਤਿੰਨਾਂ ਸੀਨੀਅਰ ਲੀਡਰਾਂ ਨੂੰ ਪਾਰਟੀ ਤੋਂ ਬਾਹਰ ਦਾ ਰੱਸਤਾ ਦਿੱਖਾ ਦਿੱਤਾ ਹੈ। ‘ਆਪ’ ਨੇ ਜ਼ਿਲ੍ਹਾ ਜਨਰਲ ਸਕੱਤਰ ਤੇ ਮਾਰਕੀਟ ਕਮੇਟੀ ਮਾਨਸਾ ਦੇ ਚੇਅਰਮੈਨ ਗੁਰਪ੍ਰੀਤ ਸਿੰਘ ਭੁੱਚਰ, ਸ਼ਹਿਰੀ ਪ੍ਰਧਾਨ ਐਡਵੋਕੇਟ ਕਮਲ ਗੋਇਲ ਤੇ ਜ਼ਿਲ੍ਹਾ ਯੂਥ ਵਿੰਗ ਦੇ ਪ੍ਰਧਾਨ ਹਰਜੀਤ ਸਿੰਘ ਦੰਦੀਵਾਲ ਨੂੰ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਮੁਅੱਤਲ ਕਰ ਦਿੱਤਾ ਹੈ। ਇਸ ਦੀ ਪੁਸ਼ਟੀ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਤੇ ਜ਼ਿਲ੍ਹਾ ਯੋਜਨਾ ਬੋਰਡ ਦੇ ਚੇਅਰਮੈਨ ਚਰਨਜੀਤ ਸਿੰਘ ਅੱਕਾਂਵਾਲੀ ਨੇ ਕੀਤੀ ਹੈ।
Kamal Goyal (Municipal President Mansa), Gurpreet Bhuchar (Market Committee Chairman Mansa) and Harjit Dandiwal (Youth President Mansa) were expelled from the party after a video of them taking bribes on camera went viral. #Mansa #AAP #Punjab #AAPPunjab pic.twitter.com/xbbqQ3eHJl
— D5 Channel Punjabi (@D5Punjabi) April 6, 2023
Kamal Goyal (Municipal President Mansa), Gurpreet Bhuchar (Market Committee Chairman Mansa) and Harjit Dandiwal (Youth President Mansa) were expelled from the party after a video of them taking bribes on camera went viral. #Mansa #AAP #Punjab #AAPPunjab pic.twitter.com/QHQSxdCqnC
— D5 Channel Punjabi (@D5Punjabi) April 6, 2023
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.