Breaking NewsD5 specialIndiaNewsPunjabTop News

‘ਆਪ’ ਦੀ ਸਰਕਾਰ ਆਉਣ ‘ਤੇ ਹਰ ਇਕ ਨੂੰ ਦਿੱਤੀ ਜਾਵੇਗੀ ਸੁਰੱਖਿਆ 

ਲੁਧਿਆਣਾ/ਨਵੀਂ ਦਿੱਲੀ : ਲੁਧਿਆਣਾ ਪਹੁੰਚੇ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵਲੋਂ ਪ੍ਰੈੱਸ ਕਾਨਫ਼ਰੰਸ ਦੌਰਾਨ ਸੂਬਾ ਸਰਕਾਰ ਅਤੇ ਕੇਂਦਰ ਸਰਕਾਰ ‘ਤੇ ਨਿਸ਼ਾਨੇ ਸਾਧੇ ਗਏ। ਇਸ ਮੌਕੇ ਉਨ੍ਹਾਂ ਦਾ ਕਹਿਣਾ ਸੀ ਕਿ ਆਪ ਦੀ ਸਰਕਾਰ ਆਉਣਾ ‘ਤੇ ਹਰ ਇਕ ਨੂੰ ਸੁਰੱਖਿਆ ਦਿੱਤੀ ਜਾਵੇਗੀ। ਉਨ੍ਹਾਂ ਦਾ ਕਹਿਣਾ ਸੀ ਕਿ ਪੰਜਾਬ ਵਿਚ ਇਮਾਨਦਾਰ ਸਰਕਾਰ ਆਵੇਗੀ। ਦੱਸਣਾ ਬਣਦਾ ਹੈ ਕਿ ਵੱਖ – ਵੱਖ ਇਲਾਕੇ ‘ਚ ਅਰਵਿੰਦ ਕੇਜਰੀਵਾਲ ਵਲੋਂ ਰੋਡ ਸ਼ੋਅ ਕੀਤਾ ਜਾਵੇਗਾ।

CM ਚੰਨੀ ਦਾ ਮੋਦੀ ਨੂੰ ਜਵਾਬ! ਕੇਜਰੀਵਾਲ ਦਾ ਬਿਆਨ, ਕੈਪਟਨ ਬਾਰੇ ਨਵੇਂ ਖੁਲਾਸੇ! ਨਵਜੋਤ ਸਿੱਧੂ ਦੀਆਂ ਵਧੀਆਂ ਮੁਸ਼ਕਲਾਂ!

ਇੱਥੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਜੇਕਰ ਪੰਜਾਬ ਅੰਦਰ ਆਮ ਆਦਮੀ ਪਾਰਟੀ ਵਲੋਂ ਪੈਸੇ ਲੈ ਕੇ ਟਿਕਟਾਂ ਦੀ ਵੰਡ ਕਰਨ ਲਈ ਸਬੂਤ ਸਾਹਮਣੇ ਆਉਂਦਾ ਹੈ, ਤਾਂ ਆਪ ਵਲੋਂ ਆਪਣਾ ਉਮੀਦਵਾਰ ਵਾਪਸ ਲੈ ਲਿਆ ਜਾਵੇਗਾ। ਉਨ੍ਹਾਂ ਕਿਹਾ ਕਿ ਵਿਰੋਧੀਆਂ ਕੋਲ ਕਹਿਣ ਨੂੰ ਕੋਈ ਗੱਲ ਨਹੀਂ, ਇਸ ਲਈ ਬੇਤੁਕੀਆਂ ਗੱਲਾਂ ਕਰ ਕੇ ਲੋਕਾਂ ਦਾ ਧਿਆਨ ਭੜਕਾਇਆ ਜਾ ਰਿਹਾ ਹੈ।

 

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Leave a Reply

Your email address will not be published. Required fields are marked *

Back to top button