PunjabTop News

ਆਪ ਦੀ ਸਹਿ-ਇੰਚਾਰਜ ਪੰਜਾਬ ਗਾਇਤਰੀ ਬਿਸ਼ਨੋਈ ਨੇ ਸੁਖਪਾਲ ਸਿੰਘ ਖਹਿਰਾ ਖ਼ਿਲਾਫ਼ ਪੁਲਿਸ ਕੋਲ ਦਰਜ ਕਰਵਾਈ ਸ਼ਿਕਾਇਤ

ਭੁਲੱਥ ਤੋਂ ਕਾਂਗਰਸ ਦੇ ਵਿਧਾਇਕ ਸੁਖਪਾਲ ਸਿੰਘ ਖਹਿਰਾ ਦੀਆਂ ਮੁਸ਼ਕਿਲਾਂ ਵਧਦੀਆਂ ਨਜ਼ਰ ਆ ਰਹੀਆਂ ਹਨ। ਆਮ ਆਦਮੀ ਪਾਰਟੀ ਦੀ ਆਗੂ ਅਤੇ ਪੰਜਾਬ ਦੀ ਸਹਿ-ਇੰਚਾਰਜ ਗਾਇਤਰੀ ਬਿਸ਼ਨੋਈ ਨੇ ਸੁਖਪਾਲ ਖਹਿਰਾ ‘ਤੇ ਇਕ ਔਰਤ ਦੀ ਮਰਿਆਦਾ ਨਾਲ ਖਿਲਵਾੜ ਕਰਨ ਦਾ ਦੋਸ਼ ਲਾਉਂਦਿਆਂ ਪੁਲਿਸ ‘ਚ ਸ਼ਿਕਾਇਤ ਦਰਜ ਕਰਵਾਈ ਹੈ। ਗਾਇਤਰੀ ਬਿਸ਼ਨੋਈ ਨੇ ਕਿਹਾ ਕਿ ਸੁਖਪਾਲ ਸਿੰਘ ਖਹਿਰਾ ਨੇ ਮੇਰੇ ਕਿਰਦਾਰ ਨੂੰ ਲੈ ਕੇ ਅਪਮਾਨਜਨਕ ਟਿੱਪਣੀ ਕੀਤੀ ਸੀ। ਉਨ੍ਹਾਂ ਮੰਗ ਕੀਤੀ ਕਿ ਪੰਜਾਬ ਪੁਲਿਸ ਸੁਖਪਾਲ ਖਹਿਰਾ ਖਿਲਾਫ ਤੁਰੰਤ ਕਾਰਵਾਈ ਕਰੇ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button