Breaking NewsD5 specialNewsPunjabTop News

‘ਆਪ’ ਦੇ ਨੇਤਾ Harpal Cheema ਵੱਲੋਂ ਚੋਣਾਂ ਤੋਂ ਪਹਿਲਾਂ ਅਹਿਮ ਮੰਗ

ਸੰਗਰੂਰ: ਪੰਜਾਬ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਅਤੇ ‘ਆਪ’ ਦੇ ਸੀਨੀਅਰ ਆਗੂ Harpal Singh Cheema ਵੱਲੋਂ ਅਹਿਮ ਮੰਗ ਕੀਤੀ ਗਈ। ਉਨ੍ਹਾਂ ਨੇ ਪੰਜਾਬ ਪ੍ਰਦੇਸ਼ ਕਾਂਗਰਸ ਪਾਰਟੀ ਦੇ ਪ੍ਰਧਾਨ Navjot Singh Sidhu ਦੇ ਸਲਾਹਕਾਰ ਅਤੇ ਪੰਜਾਬ ਦੇ ਸਾਬਕਾ ਡੀ.ਜੀ.ਪੀ. Mohammad Mustafa ਨੂੰ ਜਲਦ ਤੋਂ ਜਲਦ ਗ੍ਰਿਫ਼ਤਾਰ ਕਰਨ ਲਈ ਕਿਹਾ ਹੈ।

Sukhbir Badal ਨੇ Sidhu ਦੇ ਯਾਰ ਨੂੰ ਮਾਰੀ ਲਲਕਾਰ,ਤੀਰ ਵਾਂਗ ਸਿੱਧਾ ਕਰਨ ਦੀ ਦਿੱਤੀ ਚਿਤਾਵਨੀ |D5 Channel Punjabi

ਦੱਸ ਦਈਏ ਕਿ ਬੀਤੀ ਕੱਲ ਮਲੇਰਕੋਟਲਾ ਪੁਲਿਸ ਥਾਣੇ ਵਿੱਚ ‘ਨਫਰਤੀ ਭਾਸ਼ਣ’ ਮਾਮਲੇ ਵਿੱਚ Mohammad Mustafa ਖ਼ਿਲਾਫ਼ ਮਾਮਲਾ ਦਰਜ ਕੀਤਾ ਗਿਆ ਹੈ। Mohammad Mustafa ਦੀ ਪਤਨੀ ਮਲੇਰਕੋਟਲਾ ਹਲਕੇ ਤੋਂ ਕਾਂਗਰਸ ਦੀ ਟਿਕਟ ‘ਤੇ ਚੋਣ ਲੜਨ ਜਾ ਰਹੀ ਹੈ। Razia Sultana ਦੇ ਪਤੀ Mohammad Mustafa ‘ਤੇ ਭੜਕਾਊ ਭਾਸ਼ਣ ਦੇਣ ਦੇ ਗੰਭੀਰ ਇਲਜ਼ਾਮ ਲੱਗੇ ਹਨ। ਦੂਜੇ ਪਾਸੇ Mustafa ਨੇ ਸਾਰੇ ਦੋਸ਼ਾਂ ਨੂੰ ਨਕਾਰ ਦਿੱਤਾ ਹੈ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button