Breaking NewsD5 specialNewsPunjabTop News

‘ਆਪ’ ਦੇ ਮੰਤਰੀ ਬਣਾਏ ਜਾਣ ‘ਤੇ ਰਵਨੀਤ ਬਿੱਟੂ ਨੇ ਕੀਤਾ ਟਵੀਟ

ਲੁਧਿਆਣਾ : ਆਮ ਆਦਮੀ ਪਾਰਟੀ ਵਲੋਂ ਮੰਤਰੀ ਬਣਾਏ ਜਾਣ ‘ਤੇ ਲੁਧਿਆਣਾ ਤੋਂ ਐੱਮ.ਪੀ. ਰਵਨੀਤ ਬਿੱਟੂ ਵਲੋਂ ਟਵੀਟ ਕੀਤਾ ਗਿਆ ਹੈ। ਟਵੀਟ ਕਰਦਿਆਂ ਉਨ੍ਹਾਂ ਨੇ ਕਿਹਾ ਕਿ ਅੱਜ ਜਿਹੜੀ ਪੰਜਾਬ ‘ਚ ਨਵੀਂ ਸਰਕਾਰ ਬਣੀ ਹੈ, ਇਸ ਦੇ ਨਾਲ ਹੀ ਨਵੇਂ ਮੰਤਰੀ ਮੰਡਲ ਦਾ ਵਿਸਥਾਰ ਹੋਇਆ ਹੈ।

Bhagwant Mann ਨੇ ਸੱਦੀ ਮੰਤਰੀਆਂ ਦੀ ਮੀਟਿੰਗ, ਘਟਣਗੀਆਂ ਪੈਟਰੋਲ, ਡੀਜ਼ਲ ਦੀਆਂ ਕੀਮਤਾਂ! | D5 Channel Punjabi

ਪੰਜਾਬ ਦਾ ਸਭ ਤੋਂ ਵੱਡਾ ਜ਼ਿਲ੍ਹਾ ਲੁਧਿਆਣਾ ਹੈ ਅਤੇ ਜ਼ਿਲ੍ਹੇ ਦੀ 14 ਵਿਧਾਨ ਸਭਾ ਸੀਟਾਂ ‘ਚੋਂ 13 ਸੀਟਾਂ ਆਮ ਆਦਮੀ ਪਾਰਟੀ ਜਿੱਤੀ ਹੈ ਪਰ ਬੜੇ ਦੁੱਖ ਦੀ ਗੱਲ ਹੈ ਕਿ ਫ਼ਿਰ ਵੀ ਲੁਧਿਆਣਾ ਨੂੰ ਮੰਤਰੀ ਮੰਡਲ ਤੋਂ ਪਰੇ ਰੱਖਿਆ ਗਿਆ ਹੈ। ਪੰਜਾਬ ਸੂਬੇ ਦਾ ਇਕ ਵੱਡਾ ਜ਼ਿਲ੍ਹਾ ਲੁਧਿਆਣਾ ਹੈ ਤੇ ਇਕ ਵੀ ਕੈਬਨਿਟ ਮੰਤਰੀ ਇੱਥੋਂ ਬਣਾ ਕੇ ਸਹੁੰ ਨਹੀਂ ਚੁਕਾਈ ਹੈ। ਇਹ ਬੜੀ ਮੰਦਭਾਗੀ ਗੱਲ ਹੈ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button