Breaking NewsD5 specialNewsPoliticsPunjab

‘ਆਪ’ ਨੂੰ ਇੱਕ ਹੋਰ ਝਟਕਾ, ਮਾਨਸ਼ਾਹੀਆ ਤੋਂ ਇੱਕ ਹੋਰ ਆਗੂ ਕਾਂਗਰਸ ‘ਚ ਸ਼ਾਮਲ

ਚੰਡੀਗੜ੍ਹ : ਕਾਂਗਰਸ ਪਾਰਟੀ ਇੰਨੀ ਦਿਨੀਂ ਆਮ ਆਦਮੀ ਪਾਰਟੀ ਨੂੰ ਝਟਕੇ ‘ਤੇ ਝਟਕੇ ਦੇਣ ਲੱਗੀ ਹੋਈ ਹੈ। ਇਸ ਦੌਰਾਨ ਜਿੱਥੇ ਸੱਤਾਧਾਰੀਆਂ ਨੇ ‘ਆਪ’ ਦੇ ਮੌਜੂਦਾ ਵਿਧਾਇਕ ਨਾਜਰ ਸਿੰਘ ਮਾਨਸ਼ਾਹੀਆ ਨੂੰ ਕਾਂਗਰਸ ਪਾਰਟੀ ਜੁਆਇਨ ਕਰਵਾਉਣ ‘ਚ ਸਫਲਤਾ ਹਾਸਲ ਕੀਤੀ ਹੈ।

Read Also ਆਪ ਨੂੰ ਵੱਡਾ ਝਟਕਾ, ਵਿਧਾਇਕ ਨਾਜਰ ਸਿੰਘ ਮਾਨਸ਼ਾਹੀਆ ਕਾਂਗਰਸ ‘ਚ ਸ਼ਾਮਲ

ਉੱਥੇ ਦੂਜ਼ੇ ਪਾਸੇ ਹਲਕਾ ਖਡੂਰ ਸਾਹਿਬ ਤੋਂ ਸਾਲ 2017 ਦੌਰਾਨ ਵਿਧਾਇਕੀ ਦੀ ਚੋਣ ਲੜ ਚੁਕੇ ਭੁਪਿੰਦਰ ਸਿੰਘ ਬਿੱਟੂ ਨੇ ਵੀ ਕੈਪਟਨ ਦੀ ਹਾਜਰੀ ਵਿੱਚ ਕਾਂਗਰਸ ਦਾ ਪੱਲਾ ਫੜ ਲਿਆ ਹੈ। ਬਿੱਟੂ ਦਾ ਮਾਝੇ ਹਲਕੇ ਵਿੱਚ ਕਾਫੀ ਅਧਾਰ ਮੰਨਿਆ ਜਾਂਦਾ ਹੈ।

ਦੱਸ ਦਈਏ ਕਿ ਭੁਪਿੰਦਰ ਸਿੰਘ ਬਿੱਟੂ ਨੂੰ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਰਿਹਾਇਸ਼ ‘ਤੇ ਕੈਪਟਨ ਨੇ ਆਪ ਕਾਂਗਰਸ ਵਿੱਚ ਸ਼ਾਮਲ ਕਰਵਾਇਆ ਤੇ ਉਨ੍ਹਾਂ ਨੂੰ ਪਾਰਟੀ ਜੁਆਇਨ ਕਰਨ ‘ਤੇ ਜੀ ਆਇਆਂ ਆਖਿਆ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button