Breaking NewsD5 specialNewsPoliticsPress ReleasePunjab

‘ਆਪ’ ਨੇ ਚੰਡੀਗੜ੍ਹ ‘ਚ ਪ੍ਰਦੀਪ ਛਾਬੜਾ ਅਤੇ ਚੰਦਰਮੁਖੀ ਸ਼ਰਮਾ ਨੂੰ ਸੌਂਪੀ ਅਹਿਮ ਜਿੰਮੇਦਾਰੀ

ਨਿਗਮ ਚੋਣਾਂ ਕਾਂਗਰਸ ਅਤੇ ਭਾਜਪਾ ਦਾ ਸਫਾਇਆ ਤੈਅ:  ਜਰਨੈਲ ਸਿੰਘ
ਚੰਡੀਗੜ੍ਹ:ਆਮ ਆਦਮੀ ਪਾਰਟੀ (ਆਪ) ਨੇ ਨਗਰ ਨਿਗਮ ਚੋਣਾਂ ਤੋਂ ਪਹਿਲਾਂ ਪਾਰਟੀ ਨੂੰ ਸੰਗਠਣਾਤਮਕ ਪੱਧਰ ਤੇ ਮਜਬੂਤ ਕਰਦੇ ਹੋਏ ਸੀਨੀਅਰ ਆਗੂ ਪ੍ਰਦੀਪ ਛਾਬੜਾ ਅਤੇ ਚੰਦਰਮੁਖੀ ਸਰਮਾ ਨੂੰ ਅਹਿਮ ਜਿੰਮੇਵਾਰੀ ਸੌਂਪੀ ਹੈ।ਸੁੱਕਰਵਾਰ ਨੂੰ ਜਾਰੀ ਬਿਆਨ ਅਨੁਸਾਰ ਪਾਰਟੀ ਦੇ ਚੰਡੀਗੜ੍ਹ ਮਾਮਲਿਆਂ ਬਾਰੇ ਪ੍ਰਭਾਰੀ ਅਤੇ ਦਿੱਲੀ ਤੋਂ ਵਿਧਾਇਕ ਜਰਨੈਲ ਸਿੰਘ ਨੇ ਪ੍ਰਦੀਪ ਛਾਬੜਾ ਨੂੰ ਆਮ ਆਦਮੀ ਪਾਰਟੀ ਚੰਡੀਗੜ੍ਹ ਦੇ ਸਹਿ-ਪ੍ਰਭਾਰੀ ਅਤੇ ਚੰਦਰਮੁੱਖੀ ਸ਼ਰਮਾ ਨੂੰ ਚੰਡੀਗੜ੍ਹ ਚੋਣ ਪ੍ਰਚਾਰ ਕਮੇਟੀ ਦਾ ਪ੍ਰਭਾਰੀ ਨਿਯੁਕਤ ਕੀਤਾ ਹੈ।

ਸਿੱਧੂ ਦੀ ਧਮਕੀ ਤੋਂ ਬਾਅਦ ਐਕਸ਼ਨ ‘ਚ ਹਾਈਕਮਾਨ, ਹੁਣੇ ਆਇਆ ਵੱਡਾ ਬਿਆਨ || D5 Channel Punjabi

ਜਰਨੈਲ ਸਿੰਘ ਨੇ ਕਿਹਾ ਕਿ ਪਿਛਲੇ ਸਮੇਂ ਦੌਰਾਨ ਟੀਮ ਚੰਡੀਗੜ੍ਹ ਨੇ ਜਿਸ ਤਰੀਕੇ ਅਤੇ ਇੱਕਜੁੱਟਤਾ ਨਾਲ ਕੰਮ ਕੀਤਾ ਹੈ  ਉਸ ਨਾਲ ਆਮ ਆਦਮੀ ਪਾਰਟੀ ਨੂੰ ਬੂਥ ਪੱਧਰ ਤੱਕ ਭਾਰੀ ਬਲ ਮਿਲਿਆ ਹੈ। ਉਨ੍ਹਾਂ ਦਾਅਵਾ ਕੀਤਾ ਕਿ ਚੰਡੀਗੜ੍ਹ ਨਗਰ ਨਿਗਮ ਚੋਣਾਂ ਵਿੱਚ ਆਮ ਆਦਮੀ ਪਾਰਟੀ ਕਾਂਗਰਸ ਅਤੇ ਭਾਰਤੀ ਜਨਤਾ ਪਾਰਟੀ ਦਾ ਪੂਰੀ ਤਰ੍ਹਾਂ ਸਫਾਇਆ ਕਰ ਦੇਵੇਗੀ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button