PunjabTop News

‘ਆਪ’ ਨੇ ਭ੍ਰਿਸ਼ਟਾਚਾਰ ਵਿਰੁੱਧ ਵੱਡੀ ਕਾਰਵਾਈ ਕਰਦੇ ਹੋਏ ਅੰਮ੍ਰਿਤਸਰ ਦੇ 3 BPEO ਕੀਤੇ ਮੁਅੱਤਲ

ਅੰਮ੍ਰਿਤਸਰ : ਮਾਨ ਸਰਕਾਰ ਨੇ ਭ੍ਰਿਸ਼ਟਾਚਾਰ ਵਿਰੁੱਧ ਵੱਡੀ ਕਾਰਵਾਈ ਕਰਦੇ ਹੋਏ ਅੰਮ੍ਰਿਤਸਰ ਦੇ ਤਿੰਨ ਬਲਾਕ ਪ੍ਰਾਇਮਰੀ ਐਜੂਕੇਸ਼ਨ ਅਫ਼ਸਰਾਂ (ਬੀ. ਪੀ. ਈ. ਓ.) ਨੂੰ ਮੁਅੱਤਲ ਕਰ ਦਿੱਤਾ ਗਿਆ ਹੈ। ਇਨ੍ਹਾਂ ਅਧਿਕਾਰੀਆਂ ਵਿਚ ਯਸ਼ਪਾਲ, ਰਵਿੰਦਰਜੀਤ ਕੌਰ ਅਤੇ ਦਲਜੀਤ ਸਿੰਘ ਸ਼ਾਮਲ ਹਨ।

Amritpal Singh ਬਾਰੇ BJP ਲੀਡਰ ਦਾ ਬਿਆਨ, ਦਿੱਤਾ ਮੋੜਵਾਂ ਜਵਾਬ | D5 Channel Punjabi | Harjit Grewal

ਪੰਜਾਬ ਸਕੂਲ ਸਿੱਖਿਆ ਵਿਭਾਗ ਦੇ ਪ੍ਰਮੁੱਖ ਸਕੱਤਰ ਆਈਏਐਸ ਜਸਪ੍ਰੀਤ ਤਲਵਾੜ ਵਲੋਂ ਇਹ ਨੋਟੀਫਿਕੇਸ਼ਨ ਜਾਰੀ ਕੀਤੀ ਗਈ ਹੈ ਜਿਸ ਵਿਚ ਦੱਸਿਆ ਗਿਆ ਹੈ ਕਿ ਸਕੂਲੀ ਵਰਦੀਆਂ ਦੀ ਖਰੀਦ ਅਤੇ ਗ੍ਰਾਂਟ ਵਿਚ ਹੇਰਾਫੇਰੀ ਕਰਨ ਦੇ ਦੋਸ਼ ਤਹਿਤ ਅੰਮ੍ਰਿਤਸਰ ਦੇ ਤਿੰਨ ਬਲਾਕ ਪ੍ਰਾਇਮਰੀ ਐਜੂਕੇਸ਼ਨ ਅਫਸਰਾਂ ਨੂੰ ਮੁਅੱਤਲ ਕੀਤਾ ਗਿਆ ਹੈ। ਦੱਸਣਯੋਗ ਹੈ ਕਿ ਸਰਕਾਰੀ ਹੁਕਮਾਂ ਦੇ ਮੁਤਾਬਕ ਅਧਿਕਾਰੀਆਂ ਨੂੰ ਨਿਯਮਾਂ ਅਨੁਸਾਰ ਗੁਜ਼ਾਰਾ ਭੱਤਾ ਮਿਲਣਯੋਗ ਹੋਵੇਗਾ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button