Breaking NewsD5 specialNewsPoliticsPunjabTop News

‘ਆਪ’ ਵਿਧਾਇਕਾ ਜੀਵਨਜੋਤ ਕੌਰ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ

ਅੰਮ੍ਰਿਤਸਰ: ਆਮ ਆਦਮੀ ਪਾਰਟੀ ਦੀ ਵਿਧਾਇਕਾ ਜੀਵਨਜੋਤ ਕੌਰ ਨੂੰ ਜਾਨ ਤੋਂ ਮਾਰਨ ਦੀ ਧਮਕੀ ਮਿਲੀ ਹੈ। ਦੱਸ ਦਈਏ ਕਿ ਜੀਵਨਜੋਤ ਕੌਰ ਅੰਮ੍ਰਿਤਸਰ ਦੇ ਪੂਰਬੀ ਹਲਕੇ ਤੋਂ ‘ਆਪ’ ਦੀ ਵਿਧਾਇਕਾ ਹੈ।

ਲਓ ਜਥੇਦਾਰ ਦੇ ਉਲਟ ਹੋਏ ਸਿੰਘ | D5 Channel Punjabi

ਮਿਲੀ ਜਾਣਕਾਰੀ ਮੁਤਾਬਿਕ ਵਿਅਕਤੀ ਖ਼ਿਲਾਫ਼ ਪਰਚਾ ਦਰਜ ਕੀਤਾ ਗਿਆ ਹੈ। ਵਿਅਕਤੀ ਵਲੋਂ ਵਿਧਾਇਕਾ ਖ਼ਿਲਾਫ਼ ਮਾੜੀ ਸ਼ਬਦਾਵਲੀ ਦੀ ਵਰਤੋਂ ਕਰਨ ਦਾ ਵੀ ਦੋਸ਼ ਹੈ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button