PunjabTop News

‘ਆਪ’ ਵਿਧਾਇਕ ਨੂੰ ਜਾਨੋਂ ਮਾਰਨ ਦੀ ਧਮਕੀ

ਲੁਧਿਆਣਾ: ਲੁਧਿਆਣਾ ਦੇ ਹਲਕਾ ਪੱਛਮੀ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਗੁਰਪ੍ਰੀਤ ਗੋਗੀ ਨੂੰ ਗੈਂਗਸਟਰਾਂ ਵਲੋਂ 25 ਲੱਖ ਦੀ ਰੰਗਦਾਰੀ ਮੰਗੀ ਗਈ ਹੈ ਅਤੇ ਪੈਸੇ ਨਾ ਦੇਣ ਦੀ ਸੂਰਤ ‘ਚ ਗੋਗੀ ਨੂੰ ਜਾਨੋਂ ਮਾਰਨ ਦੀ ਧਮਕੀ ਦਿੱਤੀ ਗਈ ਹੈ। ਇਸ ਸਬੰਧੀ ਗੋਗੀ ਵਲੋਂ ਪੁਲਿਸ ਨੂੰ ਸ਼ਿਕਾਇਤ ਕੀਤੀ ਗਈ ਹੈ।

Political Battle : Modi ਨੂੰ ਝਟਕਾ, ਪਾਰਟੀ ਨੇ ਤੋੜਿਆ ਗਠਜੋੜ, Sukhbir Badal ਛੱਡੂ ਪ੍ਰਧਾਨਗੀ? ਚੁੱਕਿਆ ਕਦਮ

ਜਾਣਕਾਰੀ ਮੁਤਾਬਿਕ ਫ਼ੋਨ ਕਰਨ ਵਾਲੇ ਨੌਜਵਾਨਾਂ ਨੇ ਆਪਣੇ ਆਪ ਨੂੰ ਗੋਲਡੀ ਬਰਾੜ ਦਾ ਸਾਥੀ ਦੱਸਿਆ ਹੈ ਅਤੇ ਜਲਦ ਹੀ ਇਹ ਰਕਮ ਦੇਣ ਲਈ ਕਿਹਾ ਗਿਆ ਹੈ ਧਮਕੀਆਂ ਤੋਂ ਬਾਅਦ ਪੁਲਿਸ ਵਲੋਂ ਗੋਗੀ ਦੀ ਸੁਰੱਖਿਆ ‘ਚ ਵਾਧਾ ਕੀਤਾ ਗਿਆ ਹੈ ਅਤੇ ਇਸ ਸਾਰੇ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕੀਤੀ ਜਾ ਰਹੀ ਹੈ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button