PunjabTop News

‘ਆਪ’ ਵੱਲੋਂ ਖਟਕੜ ਕਲਾਂ ‘ਚ ਭੁੱਖ ਹੜਤਾਲ ਦੀ ਤਿਆਰੀ, ਮੁੱਖ ਮੰਤਰੀ ਰਹਿਣਗੇ ਹਾਜ਼ਰ

ਆਮ ਆਦਮੀ ਪਾਰਟੀ (ਆਪ) ਵੱਲੋਂ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਦੀ ਗ੍ਰਿਫ਼ਤਾਰੀ ਦੇ ਵਿਰੋਧ ਵਿੱਚ 7 ​​ਅਪ੍ਰੈਲ ਨੂੰ ਦੇਸ਼ ਭਰ ਵਿੱਚ ਭੁੱਖ ਹੜਤਾਲ ਕੀਤੀ ਜਾ ਰਹੀ ਹੈ। ਇਸੇ ਲੜੀ ਤਹਿਤ ‘ਆਪ’ ਨੇ ਸ਼ਹੀਦੇ ਆਜ਼ਮ ਭਗਤ ਦੇ ਪਿੰਡ ਖਟਕੜ ਕਲਾਂ ਵਿੱਚ ਸਮੂਹਿਕ ਭੁੱਖ ਹੜਤਾਲ ਕਰਨ ਦੀ ਰਣਨੀਤੀ ਬਣਾਈ ਹੈ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Check Also
Close
Back to top button