Breaking NewsD5 specialNewsPunjabTop News

‘ਆਪ’ MLA ਬਲਜਿੰਦਰ ਕੌਰ ਹੋਈ ਘਰੇਲੂ ਹਿੰਸਾ ਦਾ ਸ਼ਿਕਾਰ, ਪਤੀ ਨੇ ਚੁੱਕਿਆ ਹੱਥ

ਪਟਿਆਲਾ: ਇਸ ਵੇਲੇ ਦੀ ਵੱਡੀ ਖ਼ਬਰ ‘ਆਪ’ MLA ਬਲਜਿੰਦਰ ਕੌਰ ਨਾ ਜੁੜੀ ਹੋਈ ਸਾਹਮਣੇ ਆ ਰਹੀ ਹੈ ਕਿ ਉਹਨਾਂ ਦਾ ਇਕ ਵੀਡੀਓ ਵਾਇਰਲ ਹੋ ਰਿਹਾ ਜਿਸ ‘ਚ ਬਲਜਿੰਦਰ ਕੌਰ ਦੇ ਪਤੀ ਉਨ੍ਹਾਂ ‘ਤੇ ਹੱਥ ਚੁਕਦੇ ਹੋਏ ਦਿਖਾਈ ਦੇ ਰਹੇ ਹਨ।

ਪਠਾਣਮਾਜਰਾ ਤੋਂ ਬਾਅਦ ਬਲਜਿੰਦਰ ਕੌਰ ਦੀ ਵੀਡੀਓ ਵਾਈਰਲ, ਘਰਵਾਲੇ ਨੇ ਕੀਤਾ ਨਵਾਂ ਕਾਂਡ!

ਬੇਸ਼ੱਕ ਇਹ ਵੀਡੀਓ 2 ਮਹੀਨੇ ਪੁਰਾਣੀ ਦੱਸੀ ਜਾ ਰਹੀ ਹੈ ਪਰ ਵਾਇਰਲ ਹੋਈ ਵੀਡੀਓ ਨੇ ਕਈ ਸਵਾਲ ਖੜ੍ਹੇ ਕਰ ਦਿੱਤੇ ਹਨ। ਵਿਧਾਇਕਾ ਦੇ ਥੱਪੜ ਮਾਰਨ ਦੀ ਵੀਡੀਓ ਉਸ ਸਮੇਂ ਵਾਇਰਲ ਹੋਈ ਹੈ, ਜਦੋਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਸ਼ੁੱਕਰਵਾਰ ਨੂੰ ਤਲਵੰਡੀ ਸਾਬੋ ਦੇ ਦੌਰੇ ‘ਤੇ ਆ ਰਹੇ ਹਨ। ਹੁਣ ਇਹ ਦੇਖਣਾ ਹੋਵੇਗਾ ਕਿ ਆਉਣ ਵਾਲੇ ਸਮੇਂ ‘ਚ ਮਾਨ ਸਰਕਾਰ ਕੀ ਐਕਸ਼ਨ ਲੈਂਦੀ ਹੈ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button