Breaking NewsD5 specialNewsPoliticsPunjabUncategorized

ਆਬਕਾਰੀ ਨੀਤੀ ਲਈ ਪੈਦਾ ਹੋਏ ਵਿਵਾਦ ਬਾਰੇ ਮੁੱਖ ਮੰਤਰੀ ਸਿੱਧੇ ਤੌਰ ‘ਤੇ ਜ਼ਿੰਮੇਵਾਰ : ਦਲਜੀਤ ਚੀਮਾ

ਪਟਿਆਲਾ : ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਡਾ. ਦਲਜੀਤ ਚੀਮਾ ਨੇ ਕਿਹਾ ਕਿ ਆਬਕਾਰੀ ਨੀਤੀ ਲਈ ਪੈਦਾ ਹੋਏ ਵਿਵਾਦ ਬਾਰੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਸਿੱਧੇ ਤੌਰ ਤੇ ਜ਼ਿੰਮੇਵਾਰ ਹਨ। ਉਨ੍ਹਾਂ ਨੇ ਚੰਡੀਗੜ੍ਹ ਵਿੱਚ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਆਬਕਾਰੀ ਨੀਤੀ ਸਹੀ ਨਾ ਹੋਣ ਕਾਰਨ ਤੇ ਭ੍ਰਿਸ਼ਟਤੰਤਰ ਹੋਣ ਕਾਰਨ ਪੰਜਾਬ ਸਰਕਾਰ ਦੇ ਖਜ਼ਾਨੇ ਨੂੰ ਕਰੋੜਾਂ ਦਾ ਚੂਨਾ ਲੱਗਿਆ ਹੈ।

🔴 LIVE | Education Minister | ਸਿੱਖਿਆ ਮੰਤਰੀ LIVE ਸਕੂਲੀ ਬੱਚੇ, ਮਾਪੇ ਤੇ ਅਧਿਆਪਕਾਂ ਲਈ ਖੁਸ਼ਖਬਰੀ

ਇਸ ਲਈ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਇਸ ਘੱਟ ਦੀ ਜ਼ਿੰਮੇਵਾਰੀ ਆਪਣੇ ਸਿਰ ਲੈਣੀ ਚਾਹੀਦੀ ਹੈ। ਡਾਕਟਰ ਚੀਮਾ ਨੇ ਸ਼ਰਾਬ ਦੀਆਂ ਫੈਕਟਰੀਆਂ ਦੀ ਦੇਖ ਰੇਖ ਲਈ ਅਧਿਆਪਕਾਂ ਦੀਆਂ ਲਗਾਈਆਂ ਡਿਊਟੀਆਂ ਦੀ ਵੀ ਸਖ਼ਤ ਸ਼ਬਦਾਂ ਵਿੱਚ ਨਿਖੇਧੀ ਕੀਤੀ ਹੈ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button