
ਚੰਡੀਗੜ੍ਹ : ਆਮ ਆਦਮੀ ਪਾਰਟੀ (ਆਪ) ਨੇ ਆਪਣੀ ਚੰਡੀਗੜ੍ਹ ਦੀ ਇਕਾਈ ਨੂੰ ਭੰਗ ਕਰ ਦਿੱਤਾ ਹੈ। ਇਹ ਐਲਾਨ ਚੰਡੀਗੜ੍ਹ ਦੇ ਆਮ ਆਦਮੀ ਪਾਰਟੀ ਦੇ ਇੰਚਾਰਜ ਜਰਨੈਲ ਸਿੰਘ ਨੇ ਪੱਤਰ ਜਾਰੀ ਕਰਕੇ ਕੀਤਾ ਹੈ। ਉਨ੍ਹਾਂ ਕਿਹਾ ਕਿ ਚੰਡੀਗੜ੍ਹ ਦੇ ਨਵੇਂ ਢਾਂਚੇ ਦਾ ਐਲਾਨ ਜਲਦੀ ਹੀ ਕੀਤਾ ਜਾਵੇਗਾ।
⚠️ANNOUNCEMENT⚠️
The entire organisation structure of @ChandigarhAAP stands dissolved with immediate effect.
We will announce the new office bearers soon. pic.twitter.com/5mExisN8zI— Aam Aadmi Party Chandigarh (@ChandigarhAAP) January 28, 2023
ਸੂਤਰਾਂ ਮੁਤਾਬਕ ਆਮ ਆਦਮੀ ਪਾਰਟੀ (ਆਪ) ਨੇ ਸਾਲ 2024 ਵਿੱਚ ਹਰਿਆਣਾ ਵਿਧਾਨ ਸਭਾ ਅਤੇ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਇਹ ਫ਼ੈਸਲਾ ਲਿਆ ਹੈ। ਪਾਰਟੀ ਚੋਣਾਂ ਨੂੰ ਮੁੱਖ ਰੱਖ ਕੇ ਨਵੇਂ ਆਗੂਆਂ ਨੂੰ ਜ਼ਿੰਮੇਵਾਰੀ ਦੇਣ ਦੀ ਤਾਕ ਵਿਚ ਹੈ।
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.