Breaking NewsD5 specialNewsPunjabTop News

ਆਰਬਿਟ ਬੱਸਾਂ ਨੂੰ ਜ਼ਬਤ ਕਰਨ ਦੇ ਮਾਮਲੇ ’ਚ ਪੰਜਾਬ ਸਰਕਾਰ ਨੂੰ ਝਟਕਾ

ਚੰਡੀਗੜ੍ਹ: ਬਾਦਲ ਪਰਿਵਾਰ ਨਾਲ ਸਬੰਧਿਤ ਆਰਬਿਟ ਬੱਸਾਂ ਨੂੰ ਜ਼ਬਤ ਕਰਨ ਤੇ ਲਾਇਸੰਸ ਰੱਦ ਕਰਨ ਦੇ ਮਾਮਲੇ ‘ਚ ਪੰਜਾਬ ਹਰਿਆਣਾ ਹਾਈਕੋਰਟ ਨੇ ਕੀਤੀ ਕਾਰਵਾਈ। ਹਾਈਕੋਰਟ ਨੇ ਚਰਨਜੀਤ ਸਿੰਘ ਚੰਨੀ ਦੀ ਪ੍ਰਧਾਨਗੀ ਵਾਲੀ ਪੰਜਾਬ ਸਰਕਾਰ ਅਤੇ ਟਰਾਂਸਪੋਰਟ ਵਿਭਾਗ ਤੇ ਮੰਤਰੀ ਵੜਿੰਗ ਨੂੰ ਵੱਡਾ ਝਟਕਾ ਦਿੱਤਾ ਹੈ।

Punjab News : Mining Mafia ‘ਤੇ ਲੋਕਾਂ ਦੀ Raid || D5 Channel Punjabi

ਹਾਈਕੋਰਟ ਨੇ ਪੰਜਾਬ ਸਰਕਾਰ ਦੀ ਕਾਰਵਾਈ ਨੂੰ ਰੱਦ ਕਰ ਦਿੱਤਾ ਹੈ।ਇਸ ਤੋਂ ਇਲਾਵਾ ਪੰਜਾਬ ਹਰਿਆਣਾ ਹਾਈਕੋਰਟ ਨੇ ਪੰਜਾਬ ਸਰਕਾਰ ਨੂੰ ਹੁਕਮ ਦਿੱਤੇ ਅਤੇ ਕਿਹਾ ਕਿ ਜ਼ਬਤ ਕੀਤੀਆਂ ਆਰਬਿਟ ਬੱਸਾਂ ਨੂੰ ਮੁੜ ਤੋਂ ਪਰਮਿਟ ਦੇ ਕੇ ਚਲਾਉਣ ਦੇ ਆਦੇਸ਼ ਦਿੱਤੇ ਜਾਣ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button