Breaking NewsD5 specialEntertainmentNewsUncategorized

ਆਲਿਆ ਨੂੰ ਰਣਬੀਰ ਦੀ ਆਈ ਯਾਦ, ਰੋਮਾਂਟਿਕ ਤਸਵੀਰ ਸ਼ੇਅਰ ਕਰ ਲਿਖੀ ਇਹ ਗੱਲ

ਮੁੰਬਈ : ਬਾਲੀਵੁੱਡ ਅਦਾਕਾਰ ਰਣਬੀਰ ਕਪੂਰ ‘ਤੇ ਆਲਿਆ ਭੱਟ ਦੀ ਲਵ ਕੈਮਿਸਟਰੀ ਤੋਂ ਹਰ ਕੋਈ ਵਾਕਿਫ ਹੈ ਪਰ ਹੁਣ ਤੱਕ ਦੋਵਾਂ ਨੇ ਆਪਣੇ ਰਿਸ਼ਤੇ ਨੂੰ ਆਫੀਸ਼ੀਅਲ ਨਹੀਂ ਕੀਤਾ ਹੈ। ਫਿਲਹਾਲ ਇਨ੍ਹੀਂ ਦਿਨੀਂ ਰਣਬੀਰ ਕਪੂਰ ਕੋਰੋਨਾ ਵਾਇਰਸ ਨਾਲ ਸੰਕਰਮਿਤ ਹੋਣ ਦੇ ਚੱਲਦਿਆਂ ਚਰਚਾ ‘ਚ ਹਨ। ਇਸ ਗੱਲ ਦੀ ਜਾਣਕਾਰੀ ਅਦਾਕਾਰ ਦੀ ਮਾਂ ਨੀਤੂ ਕਪੂਰ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ ਇੰਸਟਾਗ੍ਰਾਮ ਦੇ ਜ਼ਰੀਏ ਦਿੱਤੀ ਸੀ।

ਸਿੰਘੂ ਬਾਰਡਰ ‘ਤੇ ਅਨੋਖੀ ਚੀਜ਼ ਲੈਕੇ ਪਹੁੰਚੇ ਨੌਜਵਾਨ, ਦਿੱਲੀ ਦੇ ਲੋਕ ਰਹਿ ਗਏ ਹੈਰਾਨ, ਦੇਖਣ ਪਹੁੰਚ ਰਹੇ ਨੇ ਲੋਕ!

ਇਸੇ ਵਿੱਚ ਆਲਿਆ ਨੂੰ ਰਣਬੀਰ ਦੀ ਯਾਦ ਸਤਾ ਰਹੀ ਹੈ। ਉਸ ਨੂੰ ਯਾਦ ਕਰਦਿਆਂ ਆਲਿਆ ਨੇ ਆਪਣਾ ਸੋਸ਼ਲ ਮੀਡੀਆ ਅਕਾਊਂਟ ਇੰਸਟਾਗ੍ਰਾਮ ‘ਤੇ ਇੱਕ ਰੋਮਾਂਟਿਕ ਤਸਵੀਰ ਸ਼ੇਅਰ ਕੀਤੀ ਹੈ। ਤਸਵੀਰ ਨੂੰ ਸ਼ੇਅਰ ਕਰਦੇ ਹੋਏ ਆਲਿਆ ਨੇ ਕੈਪਸ਼ਨ ‘ਚ ਲਿਖਿਆ-“ਮੇਜਰ ਮਿਸਿੰਗ”। ਤਸਵੀਰ ‘ਚ ਆਲਿਆ ‘ਤੇ ਰਣਬੀਰ ਨੇ ਇੱਕ-ਦੂਜੇ ਦਾ ਹੱਥ ਫੜਿਆ ਹੋਇਆ ਹੈ।

 

View this post on Instagram

 

A post shared by Alia Bhatt ☀️ (@aliaabhatt)

ਜਾਣਕਾਰੀ ਲਈ ਦੱਸ ਦਈਏ ਕਿ ਸ਼ੂਟਿੰਗ ਦੌਰਾਨ ਕੋਰੋਨਾ ਸੰਕਰਮਿਤ ਹੋਣ ਤੋਂ ਬਾਅਦ ਰਣਬੀਰ ਨੇ ਆਪਣੇ ਆਪ ਨੂੰ ਘਰ ‘ਚ ਹੀ ਕੁਆਰਨਟਾਇਨ ਕਰ ਲਿਆ ਹੈ। ਆਲਿਆ ਦੀ ਇਸ ਤਸਵੀਰ ‘ਤੇ ਉਨ੍ਹਾਂ ਦੇ ਕਰੀਬੀ ਦੋਸਤ ਕਮੈਂਟ ਵੀ ਕਰ ਰਹੇ ਹਨ। ਇਸੇ ਦੇ ਨਾਲ ਉਹ ਰਣਬੀਰ ਦੇ ਜਲਦ ਠੀਕ ਹੋਣ ਦੀ ਦੁਆ ਕਰ ਰਹੇ ਹੈ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button