Breaking NewsD5 specialNewsPoliticsPunjabTop News

ਆਲ ਪਾਰਟੀ ਮੀਟਿੰਗ ਵਿਚ ਕਿਸਾਨ ਅੰਦੋਲਨ ‘ਚ ਜਾਨਾਂ ਗੁਆਉਣ ਵਾਲੇ ਕਿਸਾਨਾਂ ਨੂੰ ਦਿੱਤੀ ਗਈ ਸ਼ਰਧਾਂਜਲੀ

ਚੰਡੀਗੜ੍ਹ : ਪੰਜਾਬ ਦੇ ਮੁੱਖਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਪ੍ਰਧਾਨਤਾ ‘ਚ ਮੰਗਲਵਾਰ ਨੂੰ ਪੰਜਾਬ ਭਵਨ ‘ਚ ਆਲ ਪਾਰਟੀ ਮੀਟਿੰਗ ਹੋਈ। ਇਸ ਦੌਰਾਨ ਦਿੱਲੀ ‘ਚ ਚੱਲ ਰਹੇ ਮੌਜੂਦਾ ਕਿਸਾਨ ਅੰਦੋਲਨ ਨਾਲ ਪੈਦਾ ਹੋਣ ਵਾਲੇ ਘਟਨਾਕ੍ਰਮ ਖਾਸਕਰ ਗਣਤੰਤਰ ਦਿਵਸ ਹਿੰਸਾ, ਸਿੰਘੂ ਬਾਰਡਰ ‘ਤੇ ਕਿਸਾਨਾਂ ‘ਤੇ ਹਮਲਾ ਅਤੇ ਕਿਸਾਨਾਂ ਨੂੰ ਬਦਨਾਮ ਕਰਨ ਲਈ ਚਲਾਈ ਜਾ ਰਹੀ ਮੁਹਿੰਮ ਜਿਹੇ ਅਹਿਮ ਮੁੱਦਿਆਂ ‘ਤੇ ਚਰਚਾ ਹੋਈ।

🔴LIVE|ਸਟੇਜ ਤੋਂ ਕਿਸਾਨ ਆਗੂਆਂ ਦਾ ਵੱਡਾ ਐਲਾਨ!ਸੁਣ ਹਿੱਲੀ ਕੇਂਦਰ ਸਰਕਾਰ!ਹੋਰ ਭਖਿਆ ਕਿਸਾਨ ਅੰਦੋਲਨ!

ਮੁੱਖਮੰਤਰੀ ਨੇ ਸਾਰੀਆਂ ਪਾਰਟੀਆਂ ਨੂੰ ਕਿਸਾਨਾਂ ਦੀ ਹਿਮਾਇਤ ਅਤੇ ਪੰਜਾਬ  ਦੇ ਹਿਤਾਂ ਨੂੰ ਮੁੱਖ ਰੱਖਦੇ ਹੋਏ ਇੱਕਜੁਟ ਹੋ ਕੇ ਇਸ ਮੀਟਿੰਗ ‘ਚ ਸ਼ਿਰਕਤ ਕਰਨ ਦਾ ਸੱਦਾ ਦਿੱਤਾ ਸੀ। ਉਥੇ ਹੀ ਸ੍ਰੋਮਣੀ ਅਕਾਲੀ ਦਲ ਅਤੇ ਆਮ ਆਦਮੀ ਪਾਰਟੀ ਨੇ ਬੈਠਕ ‘ਚ ਹਿੱਸਾ ਲੈਣ ਲਈ ਸਹਿਮਤੀ ਦਿੱਤੀ ਹੈ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Leave a Reply

Your email address will not be published. Required fields are marked *

Back to top button