Breaking NewsD5 specialEntertainmentNews

ਆਸਟ੍ਰੇਲੀਆ ‘ਚ ਕੈਟਰੀਨਾ ਕੈਫ ਨੇ ਸ਼ੇਅਰ ਕੀਤੀਆਂ ਬ੍ਰੇਕਫਾਸਟ ਕਰਦੇ ਹੋਏ ਤਸਵੀਰਾਂ

ਮੁੰਬਈ : ਅਦਾਕਾਰਾ ਕੈਟਰੀਨਾ ਕੈਫ ਇਨੀਂ ਦਿਨੀਂ ਸਲਮਾਨ ਖਾਨ ਦੀ ਫਿਲਮ ‘ਟਾਈਗਰ 3’ ਦੀ ਸੂਟਿੰਗ ਕਰ ਰਹੀ ਹੈ। ਅਦਾਕਾਰਾ ਸੋਸ਼ਲ ਮੀਡੀਆ ਤੇ ਵੀ ਲਗਾਤਾਰ ਐਕਟਿਵ ਹੈ ਅਤੇ ਲੁਕੇਸ਼ਨ ਦੀਆਂ ਤਸਵੀਰਾਂ ਸ਼ੇਅਰ ਕਰ ਰਹੀ ਹੈ। ਹਾਲ ਹੀ ‘ਚ ਅਦਾਕਾਰਾ ਨੇ ਬ੍ਰੇਕਫਾਸਟ ਕਰਦੇ ਹੋਏ ਆਪਣੀਆਂ ਕੁਝ ਤਸਵੀਰਾਂ ਸ਼ੇਅਰ ਕੀਤੀਆਂਆਂ ਹਨ ਜੋ ਖੂਬ ਪਸੰਦ ਕੀਤੀਆਂ ਜਾ ਰਹੀਆਂ ਹਨ ।

SHO ਨੇ ਡਿਪਟੀ ਮੇਅਰ ਦੇ ਮਾਰਿਆ ਸੀ ਥੱਪੜ, ਪਿਆ ਮਹਿੰਗਾ, ਵੱਡੀ ਕਾਰਵਾਈ D5 Channel Punjabi

ਲੁੱਕ ਦੀ ਗੱਲ ਕਰੀਏ ਤਾਂ ਕੈਟਰੀਨਾ ਚੈੱਕ ਆਊਟਫਿੱਟ ਚ ਨਜ਼ਰ ਆ ਰਹੀ ਹੈ। ਲਾਈਟ ਮੇਕਅਪ ਅਤੇ ਖੁੱਲ੍ਹੇ ਵਾਲਾਂ ਨਾਲ ਅਦਾਕਾਰਾ ਨੇ ਆਪਣੀ ਲੁੱਕ ਨੂੰ ਪੂਰਾ ਕੀਤਾ ਹੋਇਆ ਹੈ। ਅਦਾਕਾਰਾ ਇਸ ਲੁੱਕ ‘ਚ ਖੂਬਸੂਰਤ ਲੱਗ ਰਹੀ ਹੈ। ਕੈਟਰੀਨਾ ਬ੍ਰੇਕਫਾਸਟ ਦਾ ਮਜ਼ਾ ਲੈਂਦੀ ਹੋਈ ਦਿਖਾਈ ਦੇ ਰਹੀ ਹੈ। ਅਦਾਕਾਰਾ ਦੀਆਂ ਤਸਵੀਰਾਂ ਡਿਜ਼ਾਈਨਰ ਅਨਾਇਤਾ ਸ਼ਰਾਫ ਕਲਿੱਕ ਕਰ ਰਹੀ ਹੈ ਜਿਨ੍ਹਾਂ ਨੂੰ ਪ੍ਰਸ਼ੰਸਕ ਖੂਬ ਪਸੰਦ ਕਰ ਰਹੇ ਹਨ।

 

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button