Breaking NewsD5 specialInternationalNewsPoliticsTop News

ਆਸਟ੍ਰੇਲੀਆ ‘ਚ ਫਾਈਨਲ ਫੈਡਰਲ ਚੋਣਾਂ ਜਾਰੀ, ਅੱਜ ਹੀ ਆਉਣਗੇ ਨਤੀਜੇ

ਆਸਟ੍ਰੇਲੀਆ: ਆਸਟ੍ਰੇਲੀਆ ਵਿੱਚ ਅੱਜ ਫਾਈਨਲ ਫੈਡਰਲ ਚੋਣਾਂ ਹੋ ਰਹੀਆਂ ਹਨ। ਦੱਸ ਦਈਏ ਕਿ ਆਸਟ੍ਰੇਲੀਆ ਵਿੱਚ ਫੈਡਰਲ ਚੋਣਾਂ 9 ਮਈ ਤੋਂ ਸ਼ੁਰੂ ਹੋ ਚੁੱਕੀਆਂ ਹਨ। ਆਸਟ੍ਰੇਲੀਆ ਦੇ ਸਮੇਂ ਮੁਤਾਬਿਕ ਵੋਟਿੰਗ ਸਵੇਰੇ 8:00 ਵਜੇ ਤੋਂ ਸ਼ੁਰੂ ਹੋ ਚੁੱਕੀ ਹੈ ਜੋ ਕਿ ਸ਼ਾਮ 5:00 ਵਜੇ ਤੱਕ ਚੱਲੇਗੀ।

ਸਿੱਧੂ ਨੇ ਮਜੀਠੀਆ ਨਾਲ ਜੇਲ੍ਹ ’ਚ ਕਿਵੇਂ ਕੱਟੀ ਰਾਤ ? ਪੰਚਾਇਤੀ ਜ਼ਮੀਨਾਂ ਵਾਲਿਆਂ ਲਈ ਖ਼ੁਸ਼ਖ਼ਬਰੀ ! D5 Channel Punjabi

ਦੁਪਹਿਰ 3:00 ਵਜੇ ਤੋਂ ਜਿੱਤਣ ਵਾਲੀਆਂ ਪਾਰਟੀਆਂ ਦੇ ਰੁਝਾਨ ਆਉਣੇ ਸ਼ੁਰੂ ਹੋ ਜਾਣਗੇ ਅਤੇ ਇਹਨਾਂ ਰੁਝਾਨਾਂ ਨਾਲ ਅੰਦਾਜ਼ਾ ਲਗਾਇਆ ਜਾਵੇਗਾ ਕਿ ਕਿਹੜੀ ਪਾਰਟੀ ਇਸ ਵਾਰ ਆਸਟ੍ਰੇਲੀਆ ਵਿੱਚ ਸਰਕਾਰ ਬਣਾਵੇਗੀ। ਆਸਟ੍ਰੇਲੀਆ ਵਿੱਚ ਫੈਡਰਲ ਚੋਣਾਂ ਹਰ 3 ਸਾਲਾਂ ਬਾਅਦ ਕਰਵਾਈਆਂ ਜਾਂਦੀਆਂ ਹਨ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button