Breaking NewsD5 specialIndiaNewsTop News
ਆਸ਼ੀਸ਼ ਮਿਸ਼ਰਾ ਦੀ ਜ਼ਮਾਨਤ ਰੱਦ ਕਰਨ ‘ਤੇ ਸੁਪਰੀਮ ਕੋਰਟ ਨੇ ਫ਼ੈਸਲਾ ਰੱਖਿਆ ਸੁਰੱਖਿਅਤ
ਨਵੀਂ ਦਿੱਲੀ : ਲਖੀਮਪੁਰ ਖੀਰੀ ਮਾਮਲੇ ਦੀ ਅੱਜ ਸੁਪਰੀਮ ਕੋਰਟ ਵਿਚ ਸੁਣਵਾਈ ਹੋਈ। ਅਦਾਲਤ ਨੇ ਅਸ਼ੀਸ਼ ਮਿਸ਼ਰਾ ਦੀ ਜ਼ਮਾਨਤ ਰੱਦ ਕਰਨ ਦੀ ਪਟੀਸ਼ਨ ‘ਤੇ ਫ਼ੈਸਲਾ ਸੁਰੱਖਿਅਤ ਰੱਖ ਲਿਆ ਹੈ।
Modi ਦਾ ਬਦਲਿਆ ਮੰਨ! ਕਿਸਾਨਾਂ ਨੂੰ ਦਿੱਤਾ ਵੱਡਾ ਝਟਕਾ | D5 Channel Punjabi
ਸੀ.ਜੇ.ਆਈ. ਐਨ.ਵੀ. ਰਮੰਨਾ, ਜਸਟਿਸ ਸੂਰਿਆਕਾਂਤ ਅਤੇ ਜਸਟਿਸ ਹਿਮਾ ਕੋਹਲੀ ਦੀ ਵਿਸ਼ੇਸ਼ ਬੈਂਚ ਨੇ ਇਸ ਮਾਮਲੇ ਦੀ ਸੁਣਵਾਈ ਕੀਤੀ। ਐਸ.ਆਈ.ਟੀ. ਦੀ ਨਿਗਰਾਨੀ ਕਰ ਰਹੇ ਹਾਈ ਕੋਰਟ ਦੇ ਸੇਵਾਮੁਕਤ ਜੱਜ ਨੇ ਆਸ਼ੀਸ਼ ਮਿਸ਼ਰਾ ਦੀ ਜ਼ਮਾਨਤ ਰੱਦ ਕਰਨ ਲਈ ਅਪੀਲ ਕਰਨ ਦੀ ਸਿਫ਼ਾਰਸ਼ ਕੀਤੀ ਸੀ।
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.