Breaking NewsD5 specialNewsPunjab

ਆਹ ਕਿਸਾਨ ਨੇ ਦੱਸਦਾ ਟੋਲ ਪਲਾਜ਼ਾ ਰੋਕਣ ਦਾ ਅਸਲੀ ਸੱਚ ! ਕੇਂਦਰ ਤੱਕ ਗੂੰਜੀ ਇਸ ਕਿਸਾਨ ਦੀ ਆਵਾਜ਼ !

ਲੁਧਿਆਣਾ : ਖੇਤੀ ਬਿੱਲਾਂ ਦਾ ਵਿਰੋਧ ਕਰ ਰਹੇ ਪੰਜਾਬ ਦੇ ਕਿਸਾਨਾਂ ਨੇ ਸੂਬੇ ਭਰ ‘ਚ 100 ਤੋਂ ਵੀ ਵੱਧ ਥਾਵਾਂ ‘ਤੇ ਟੋਲ ਪਲਾਜ਼ਿਆਂ ‘ਤੇ ਧਰਨੇ ਲਗਾ ਕੇ ਰੋਸ ਪ੍ਰਦਰਸ਼ਨ ਕੀਤੇ ਜਾ ਰਹੇ ਹਨ, ਜਿਸ ਦੇ ਮੱਦੇਨਜ਼ਰ ਬੀਤੇ ਦਿਨ ਲੁਧਿਆਣਾ ‘ਚ ਲਾਡੋਵਾਲ ਟੋਲ ਪਲਾਜ਼ਾ ‘ਤੇ ਸੜਕਾਂ ਘੇਰ ਕੇ ਬੈਠੇ ਇਲਾਕੇ ਦੇ ਸੈਂਕੜੇ ਕਿਸਾਨਾਂ ਵੱਲੋਂ ਆਵਾਜਾਈ ਪੂਰੀ ਤਰ੍ਹਾਂ ਠੱਪ ਕਰ ਦਿੱਤੀ ਗਈ ਪਰ ਇਸੇ ਦੌਰਾਨ ਜਦੋਂ ਕਾਫੀ ਲੰਬੇ ਜਾਮ ‘ਚ ਐਂਬੂਲੈਂਸਾਂ ਫਸ ਗਈਆ ਤਾਂ ਉਨ੍ਹਾਂ ਨੂੰ ਕੱਢਣ ਲਈ ਕਿਸਾਨ ਜੱਥੇਬੰਦੀਆਂ ਵੱਲੋਂ ਕੁਝ ਦੇਰ ਤੱਕ ਧਰਨਾ ਪ੍ਰਦਰਸ਼ਨ ਰੋਕ ਕੇ ਐਂਬੂਲੈਂਸ ਨੂੰ ਰਾਹ ਦੇ ਕੇ ਅੱਗੇ ਤੋਰਿਆ ਗਿਆ।

🔴 Live 🔴ਸਿੱਧੂ ‘ਤੇ ਮੇਹਰਬਾਨ ਹੋਈ ਹਾਈਕਮਾਨ! ਪੰਜਾਬ ‘ਚ ਹੋਊ ਵੱਡਾ ਫੇਰਬਦਲ! ਕੈਪਟਨ ‘ਤੇ ਜਾਖੜ ਦੀ ਉੱਡੀ ਨੀਂਦ!

ਇਸ ਦੌਰਾਨ ਕਿਸਾਨਾਂ ਨੇ ਸਾਬਿਤ ਕੀਤਾ ਹੈ ਕਿ ਆਮ ਲੋਕਾਂ ਨੂੰ ਕੋਈ ਸਮੱਸਿਆ ਨਹੀਂ ਪੈਦਾ ਹੋਣ ਦਿੱਤੀ ਜਾਵੇਗੀ, ਸਗੋਂ ਸੜਕਾਂ ਬੰਦ ਕਰਕੇ ਸਰਕਾਰ ਨੂੰ ਸੁਨੇਹਾ ਦਿੱਤਾ ਹੈ ਕਿ ਜੋ ਕਿਸਾਨਾਂ ਨਾਲ ਮਾੜਾ ਵਿਵਹਾਰ ਕੀਤਾ ਉਹ ਬਰਦਾਸ਼ਤ ਨਹੀਂ ਕੀਤਾ ਜਾਵੇਗਾ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button