Breaking NewsD5 specialNewsPoliticsPunjab

ਆਹ ਕਿਸਾਨ ਨੇ ਪਿੱਤਲ ਦੇ ਪਤੀਲੇ ਵਾਂਗ ਮਾਜਤਾ ਮੋਦੀ,ਅੱਜ ਕਰਤਾ ਨਵਾਂ ਹੀ ਐਲਾਨ,ਹਣ ਨਹੀਂ ਵੜਨ ਦਿੰਦੇ ਪਿੰਡਾਂ ‘ਚ ਲੀਡਰ

ਫਤਿਹਗੜ੍ਹ ਸਾਹਿਬ : ਭਾਰਤੀ ਕਿਸਾਨ ਯੂਨੀਅਨ ਏਕਤਾ ਪੰਜਾਬ ਸਿੱਧੂਪੁਰ ਵੱਲੋਂ ਕਿਸਾਨ ਆਰਡੀਨੈਂਸ ਦੇ ਵਿਰੋਧ ਵਿੱਚ ਬਡਾਲੀ ਆਲਾ ਸਿੰਘ ਵਿਖੇ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਪੁਤਲਾ ਫੂਕਿਆ ਗਿਆ।

ਤੜਕੇ-ਤੜਕੇ ਬੈਂਸ ਨੇ ਕਰਤਾ ਵੱਡਾ ਐਲਾਨ,ਪੰਜਾਬ ਤੋਂ ਦਿੱਲੀ ਤੱਕ ਹੋਈ ਬੈਂਸ ਹੀ ਬੈਂਸ!

ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਦੇ ਸਰਹਿੰਦ ਦੇ ਜ਼ਿਲ੍ਹਾ ਮੀਤ ਪ੍ਰਧਾਨ ਬਲਵਿੰਦਰ ਸਿੰਘ ਅਤੇ ਬਲਾਕ ਪ੍ਰਧਾਨ ਪ੍ਰਕਾਸ਼ ਸਿੰਘ ਨੇ ਕਿਹਾ ਕਿ ਜਦੋਂ ਤੱਕ ਕੇਂਦਰ ਸਰਕਾਰ ਕਿਸਾਨ ਆਰਡੀਨੈਂਸ ਵਾਪਿਸ ਨਹੀਂ ਲੈਂਦੀ ਉਦੋਂ ਤੱਕ ਕਿਸਾਨਾਂ ਦਾ ਸੰਘਰਸ਼ ਜਾਰੀ ਰਹੇਗਾ। ਸਾਰੀਆਂ ਕਿਸਾਨ ਯੂਨੀਅਨਾਂ ਤੇ ਆੜ੍ਹਤੀ ਐਸੋਸੀਏਸ਼ਨ ਕਿਸਾਨ ਆਰਡੀਨੈਂਸ ਦਾ ਵਿਰੋਧ ਕਰ ਰਹੀਆਂ ਹਨ ਤੇ ਉਹ ਇਕਜੁੱਟ ਹਨ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button