Breaking NewsD5 specialNewsPoliticsPunjab

ਆਹ ਕਿਸਾਨ ਬਾਬੇ ਨੇ ਕਰਤੀ ਸਭ ਦੀ ਬੋਲਤੀ ਬੰਦ!ਅੱਕੇ ਹੋਏ ਨੇ ਦਿੱਤਾ ਬਹੁਤ ਵੱਡਾ ਬਿਆਨ!

ਪਟਿਆਲਾ : ਕਿਸਾਨ ਮਾਰੂ ਤਿੰਨ ਖੇਤੀ ਕਾਨੂੰਨ ਕੇਂਦਰ ਸਰਕਾਰ ਵੱਲੋਂ ਪਾਸ ਕੀਤੇ ਜਾਣ ਦੇ ਰੋਸ ਵਿੱਚ ਭਾਰਤੀ ਕਿਸਾਨ ਯੂਨੀਅਨ ਵੱਲੋਂ ਬਾਦਲ ਤੇ ਪਟਿਆਲਾ ਵਿਖੇ ਲਾਏ ਗਏ ਧਰਨੇ ਅੱਜ ਸੰਘਰਸ਼ ਨੂੰ ਹੋਰ ਵਿਸ਼ਾਲ ਅਤੇ ਤੇਜ਼ ਕਰਦੇ ਹੋਏ 25 ਸਤੰਬਰ ਦੇ ਪੰਜਾਬ ਬੰਦ ਅਤੇ 24 ਤੋਂ 26 ਤੱਕ 48 ਘੰਟੇ ਦੇ ਰੇਲ ਜਾਮ ਦੀ ਮੁਕੰਮਲ ਸਫਲਤਾ ਲਈ ਅਣਮਿਥੇ ਸਮੇਂ ਲਈ ਮੁਲਤਵੀ ਕਰ ਦਿੱਤੇ ਗਏ ਹਨ।

🔴 LIVE 🔴 ਬੱਸਾਂ ਕਾਰਾ ਛੱਡ ਹੁਣ ਕਿਸਾਨਾਂ ਨੇ ਰੋਕਤੀਆਂ ਰੇਲਾਂ || ਹੁਣ ਹੋਵੇਗਾ ਬਿੱਲ ਰੱਦ?

ਅੱਜ ਧਰਨਿਆਂ ‘ਚ ਹੋਰ ਵੀ ਵੱਡੀ ਗਿਣਤੀ ‘ਚ ਪੁੱਜੇ ਨੌਜਵਾਨਾਂ ਨੇ ਕਿਹਾ ਕਿ ਅਸੀਂ ਹੁਣ ਸਾਡੇ ਕਿਸਾਨ ਬਜ਼ੁਰਗਾਂ ਨਾਲ ਜਥੇਬੰਦੀ ਦੀ ਅਗਵਾਈ ਵਿਚ ਸੰਘਰਸ਼ ਦੇ ਮੈਦਾਨ ਵਿੱਚ ਵੱਧ ਤੋਂ ਵੱਧ ਹਿੱਸਾ ਪਾਵਾਂਗੇ ਅਤੇ ਇਹਨਾਂ ਕਾਲੇ ਕਾਨੂੰਨਾਂ ਨੂੰ ਰੱਦ ਕਰਵਾ ਕੇ ਹੀ ਦਮ ਲਵਾਂਗੇ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button