NewsBreaking NewsD5 specialPoliticsPunjab
ਆਹ ਖ਼ੁਲਾਸੇ ਸੁਣ ਕੇ ਅੱਖਾਂ ਅੱਡੀਆਂ ਰਹਿ ਜਾਣਗੀਆਂ, ਬਾਦਲ ਤੇ ਆਮ ਆਦਮੀ ਪਾਰਟੀ ਚੁੱਪ ਕਿਉਂ | ਖਹਿਰਾ ਕੱਢ ਲਿਆਇਆ ਸਬੂਤ
ਚੰਡੀਗੜ੍ਹ : ਸੁਖਪਾਲ ਸਿੰਘ ਖਹਿਰਾ ਨੇ ਪੰਜਾਬ ‘ਚ ਲਗਾਏ ਨਵੇਂ ਮੁੱਖ ਸਕੱਤਰ ਵਿਨੀ ਮਹਾਜਨ ਦੀ ਨਿਯੁਕਤੀ ‘ਤੇ ਸਵਾਲ ਖੜ੍ਹੇ ਕਰਦਿਆਂ ਕਿਹਾ ਕਿ ਉਹ ਸੀਨੀਓਰਿਟੀ ਤੋਂ ਦੂਰ ਹੈ ਅਤੇ ਕਈ ਅਧਿਕਾਰੀਆਂ ਨੂੰ ਨਜ਼ਰ ਅੰਦਾਜ਼ ਕਰਨ ਤੋਂ ਬਾਅਦ ਉਨ੍ਹਾਂ ਦੀ ਨਿਯੁਕਤੀ ਕੀਤੀ ਗਈ ਹੈ ਉਹ ਸਹੀ ਨਹੀਂ ਹੈ।
ਸਵੇਰੇ ਸਵੇਰੇ ਸੁਣੋ ਵਿਦਿਆਰਥੀਆਂ ਲਈ ਖ਼ੁਸ਼ਖਬਰੀ, ਅਧਿਆਪਕ ਤੇ ਮਾਪੇ ਵੀ ਨੋਟ ਕਰਨ | Punjab | Students
ਇਸ ਦੇ ਨਾਸਲ ਖਹਿਰਾ ਨੇ ਇਹ ਵੀ ਕਿਹਾ ਕਿ ਜਿਵੇਂ ਪਹਿਲਾਂ 5 ਸੀਨੀਅਰ ਅਧਿਕਾਰੀਆਂ ਨੂੰ ਨਜ਼ਰ ਅੰਦਾਜ਼ ਕਰਕੇ ਡੀ.ਜੀ.ਪੀ ਲਿਆਂਦਾ ਗਿਆ ਉਸੇ ਤਰ੍ਹਾਂ ਹੀ ਮੁੱਖ ਸਕੱਤਰ ਨੂੰ ਇਹ ਅਹੁਦਾ ਦਿੱਤਾ ਗਿਆ ਹੈ।
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.