ਆਹ ਭਗਵੰਤ ਮਾਨ ਨਹੀਂ ਟਲਦਾ, ਕੈਪਟਨ ਅਤੇ ਬਾਦਲਾਂ ‘ਤੇ ਵਰ੍ਹਿਆ ਮੀਂਹ ਵਾਂਗ, ਕੋਲ ਖੜ੍ਹੇ ਬੰਦੇ ਵੀ ਰਹਿ ਗਏ ਹੈਰਾਨ
ਬਠਿੰਡਾ : ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਪ੍ਰਧਾਨ ਅਤੇ ਸੰਸਦ ਮੈਂਬਰ ਭਗਵੰਤ ਮਾਨ ਨੇ ਬਠਿੰਡਾ ਵਿੱਚ ਪ੍ਰੈਸ ਕਾਨਫਰੰਸ ਦੌਰਾਨ ਪੰਜਾਬ ਸਰਕਾਰ ਅਤੇ ਸ਼੍ਰੋਮਣੀ ਅਕਾਲੀ ਦਲ ‘ਤੇ ਕਈ ਨਿਸ਼ਾਨੇ ਸਾਧੇ। ਭਗਵੰਤ ਮਾਨ ਨੇ ਕਿਹਾ ਪੰਜਾਬ ‘ਚ ਜੋ ਕੁਝ ਵੀ ਹੋ ਰਿਹਾ ਹੈ ਉਹ ਕਾਂਗਰਸ ਅਤੇ ਅਕਾਲੀ ਦਲ ਪਾਰਟੀ ਮਿਲ ਕੇ ਕਰ ਰਹੀ ਹੈ। ਇਸ ਸਮੇਂ ਪੰਜਾਬ ਸਰਕਾਰ ਅਕਾਲੀ ਦਲ ਪਾਰਟੀ ਨੂੰ ਮੁੱਖ ਵਿਰੋਧੀ ਪੱਖ ਦੇ ਤੌਰ ਪੇਸ਼ ਕਰ ਰਹੀ ਹੈ। ਜ਼ਹਿਰੀਲੀ ਸ਼ਰਾਬ ਨੂੰ ਲੈ ਕੇ ਮੁੱਖਮੰਤਰੀ ਕੈਪਟਨ ਅਮਰਿੰਦਰ ਸਿੰਘ ‘ਤੇ 302 ਦਾ ਮੁਕੱਦਮਾ ਦਰਜ ਹੋਣਾ ਚਾਹੀਦਾ ਹੈ।
🔴 LIVE 🔴ਪੂਰੇ ਪੰਜਾਬ ‘ਚ ਕਰਫ਼ਿਊ ਦਾ ਐਲਾਨ ਦੇਖੋ ਕਦੋਂ ਤੋਂ ਕਦੋਂ ਤੱਕ ਰਹੇਗਾ ਕਰਫ਼ਿਊ ਬਣਾਏ ਗਏ ਨਿਯਮ
ਅਕਾਲੀ ਦਲ ਪਾਰਟੀ ਜੇਕਰ ਧਰਨੇ ਪ੍ਰਦਰਸਨ ਕਰੇ ਤਾਂ ਉਨ੍ਹਾਂ ‘ਤੇ ਕਾਰਵਾਈ ਨਹੀਂ। ਜੇਕਰ ਆਮ ਆਦਮੀ ਪਾਰਟੀ ਕੋਈ ਵਿਰੋਧ ਕਰੇ ਪੰਜਾਬ ਸਰਕਾਰ ਆਮ ਆਦਮੀ ‘ਤੇ ਝੂਠੇ ਮੁਕੱਦਮੇ ਦਰਜ ਕਰਵਾਉਂਦੀ ਹੈ। ਲੋਕਾਂ ਨੂੰ ਗੁੰਮਰਾਹ ਕਰਕੇ ਪੰਜਾਬ ‘ਚ ਸ਼੍ਰੋਮਣੀ ਅਕਾਲੀ ਦਲ ਅਤੇ ਕਾਂਗਰਸ ਪਾਰਟੀ ਮਿਲ ਕੇ ਸਰਕਾਰ ਚਲਾ ਰਹੀ ਹੈ। ਹੁਣ ਤਾਂ ਉਨ੍ਹਾਂ ਦੇ ਆਪਣੇ ਆਪ ਦੇ ਕਾਂਗਰਸੀ ਨੇਤਾ ਇਨ੍ਹਾਂ ਦੇ ਖਿਲਾਫ ਆਵਾਜ਼ ਉਠਾ ਰਹੇ ਹਨ।
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.