NewsBreaking NewsD5 specialPunjab

ਆਹ ਵੇਖੋ ਬੱਸ ਅੱਡਿਆਂ ਦਾ ਹਾਲ, ਕਿੱਧਰ ਗਈਆਂ BADAL ਦੀਆਂ ਬੱਸਾਂ? CORONA ਨਾਲ ਪਹਿਲੇ ਦਿਨ ਹੀ ਸਵਾਰੀਆਂ ਪ੍ਰੇਸ਼ਾਨ

ਪਟਿਆਲਾ : ਕੋਰੋਨਾ ਵਾਇਰਸ ਕਾਰਨ ਲਾਗੂ ਕਰਫਿਊ ਦੌਰਾਨ ਪਿਛਲੇ 2 ਮਹੀਨਿਆਂ ਤੋਂ ਬੰਦ ਪਈ ਟਰਾਂਸਪੋਰਟ ਮੁੜ ਖੁੱਲ੍ਹ ਗਈ ਹੈ। ਪੰਜਾਬ ਸਰਕਾਰ ਦੇ ਹੁਕਮਾਂ ‘ਤੇ ਬੁੱਧਵਾਰ ਨੂੰ ਪੀ. ਆਰ. ਟੀ. ਸੀ. ਨੇ ਵੱਖ-ਵੱਖ ਸ਼ਹਿਰਾਂ ਲਈ ਬੱਸਾਂ ਚਲਾਈਆਂ। ਬੱਸਾਂ ਨੂੰ ਪੂਰੀ ਤਰ੍ਹਾਂ ਨਾਲ ਸੈਨੇਟਾਈਜ਼ ਕਰਕੇ ਸਵਾਰੀਆਂ ਨੂੰ ਬਿਠਾਇਆ ਜਾ ਰਿਹਾ ਹੈ। ਇਕ ਬੱਸ ‘ਚ 25 ਤੋਂ ਜ਼ਿਆਦਾ ਸਵਾਰੀਆਂ ਨੂੰ ਨਹੀਂ ਬਿਠਾਇਆ ਜਾ ਰਿਹਾ।

BIG NEWS: Sumedh Saini ਮਾਮਲੇ ਚ ਨਵਾਂ ਮੋੜ, ਇੱਕ ਹੋਰ ਚਸ਼ਮਦੀਦ ਗਵਾਹ ਨੇ ਸੁਣਾਈ ਹੱਡਬੀਤੀ | D5 Channel Punjabi

ਬੱਸ ਸੇਵਾ ਸ਼ੁਰੂ ਹੋਣ ਦੇ ਪਹਿਲੇ ਦਿਨ ਕੋਰੋਨਾ ਦੇ ਡਰੋਂ ਸਵਾਰੀਆਂ ਘੱਟ ਹੀ ਦਿਖਾਈ ਦਿੱਤੀਆਂ। ਬੱਸ ਸੇਵਾ ਸ਼ੁਰੂ ਹੋਣ ਨਾਲ ਆਮ ਜਨਤਾ ਨੂੰ ਕਾਫੀ ਰਾਹਤ ਮਿਲੀ ਹੈ ਕਿਉਂਕਿ ਪਿਛਲੇ 2 ਮਹੀਨਿਆਂ ਤੋਂ ਕੋਰੋਨਾ ਵਾਇਰਸ ਕਾਰਨ ਪਬਲਿਕ ਟਰਾਂਸਪੋਰਟ ਬਿਲਕੁਲ ਬੰਦ ਪਈ ਸੀ ਅਤੇ ਮੱਧ ਵਰਗੀ ਪਰਿਵਾਰ, ਜਿਨ੍ਹਾਂ ਕੋਲ ਆਪਣੀਆਂ ਗੱਡੀਆਂ ਨਹੀਂ ਹਨ, ਉਨ੍ਹਾਂ ਨੂੰ ਸਭ ਤੋਂ ਜ਼ਿਆਦਾ ਪਰੇਸ਼ਾਨੀ ਆ ਰਹੀ ਸੀ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button