Breaking NewsD5 specialIndiaNewsPoliticsPunjab

ਆਹ ਹੁੰਦੀ ਹੈ ਮੁੱਖ ਮੰਤਰੀ ਵਾਲੀ ਗੱਲ, ਕੇਜਰੀਵਾਲ ਦਾ ਦਿੱਲੀ ਦੀ ਜਨਤਾ ਲਈ ਵੱਡਾ ਐਲਾਨ

ਨਵੀਂ ਦਿੱਲੀ : ਦਿੱਲੀ ਦੇ ਮੁੱਖਮੰਤਰੀ ਅਰਵਿੰਦ ਕੇਜਰੀਵਾਲ ਨੇ ਚੋਣਾਂ ਤੋਂ ਪਹਿਲਾ ਵੱਡਾ ਐਲਾਨ ਕੀਤਾ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਚੋਣਾਂ ਦੀ ਵਜ੍ਹਾ ਕਾਰਨ ਵਿਕਾਸ ਨਹੀਂ ਰੁਕਣਾ ਚਾਹੀਦਾ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਵਿਕਾਸ ਨੂੰ ਰਾਜਨੀਤੀ ਤੋਂ ਅਲੱਗ ਰੱਖਣਾ ਚਾਹੀਦਾ ਹੈ।

Arvind Kejriwal Press Conference on Delhi Elections | Kejriwal Vs BJP | Budget 2020-2021

ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਕੇਂਦਰ ਸਰਕਾਰ ਕੋਲੋਂ ਮੰਗ ਕੀਤੀ ਕਿ ਚੋਣ ਜ਼ਾਬਤੇ ਦੇ ਚਲਦਿਆਂ 1 ਫਰਵਰੀ ਨੂੰ ਬਜਟ ਨਾ ਸਿਰਫ ਪੇਸ਼ ਕੀਤਾ ਜਾਵੇ, ਬਲਕਿ ਬਹੁਤ ਸਾਰੇ ਐਲਾਨ ਵੀ ਕੀਤੇ ਜਾਣ, ਨਾਲ ਹੀ ਹਰਿਆਣਾ ਅਤੇ ਪੰਜਾਬ ਵਿਚ ਜੋ ਪਰਾਲੀ ਸਾੜੀ ਜਾਂਦੀ ਹੈ। ਉਸ ਤੋਂ ਨਿਜਾਤ ਦਿਵਾਉਣ ਲਈ ਫੰਡ ਦੇਣ ਦੀ ਲੋੜ ਹੈ ਅਤੇ ਕੇਂਦਰ ਸਰਕਾਰ ਉਸ ਦਾ ਵੀ ਹੱਲ ਕਰੇ ਨਾਲ ਹੀ ਉਨ੍ਹਾਂ ਨੇ ਕਿਹਾ ਕਿ ਦਿੱਲੀ ਚਾਹੇ ਕਿਸੇ ਦੀ ਵੀ ਸਰਕਾਰ ਆਵੇ ਪਰ ਦਿੱਲੀ ਦਾ ਵਿਕਾਸ ਨਹੀਂ ਰੁਕਣਾ ਚਾਹੀਦਾ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button