Breaking NewsD5 specialNewsPoliticsPunjab

ਆਹ ਹੁੰਦੈ ਲੋਕਾਂ ਦਾ ਲੀਡਰ, ਲੋਕਾਂ ਲਈ ਲਾਇਆ ਪੈਸਿਆਂ ਦਾ ਲੰਗਰ!, ਇਸ ਮੰਤਰੀ ਦੇ ਚਾਰੇ ਪਾਸੇ ਹੋ ਰਹੇ ਨੇ ਚਰਚੇ

ਬਠਿੰਡਾ : ਪੰਜਾਬ ਦੇ ਵਿੱਤ ਮੰਤਰੀ ਮਨਪ੍ਰੀਤ ਬਾਦਲ ਅੱਜ ਬਠਿੰਡਾ ਪਹੁੰਚ ਕੇ ਉਨ੍ਹਾਂ ਵਪਾਰੀਆਂ ਨਾਲ ਗੱਲਬਾਤ ਕੀਤੀ ਅਤੇ ਸੁਝਾਅ ਉਨ੍ਹਾਂ ਤੋਂ ਸੁ਼ਝਾਅ ਲਏ। ਜਿਨ੍ਹਾਂ ਨੂੰ ਪੰਜਾਬ ਦੇ ਮੁੱਖਮੰਤਰੀ ਕੈਪਟਨ ਅਮਰਿੰਦਰ ਸਿੰਘ ਤੱਕ ਪਹੁੰਚਾਉਣ ਦੀ ਗੱਲ ਕਹੀ। ਇਸ ਦੇ ਨਾਲ ਹੀ ਵਿੱਤ ਮੰਤਰੀ ਮਨਪ੍ਰੀਤ ਬਾਦਲ ਨੇ ਦਿਵਿਆਂਗ ਅਤੇ ਗਰੀਬ ਮਜ਼ਦੂਰ ਲੋਕਾਂ ਨੂੰ ਪੈਸੇ ਦੇ ਕੇ ਉਨ੍ਹਾਂ ਦੀ ਮਦਦ ਕੀਤੀ।

🔴 LIVE | ਅੱਜ ਤੋਂ ਪੰਜਾਬ ‘ਚ ਇਕ ਮਹੀਨੇ ਦਾ Lockdown 5 | ਜਾਣੋ ਦੇਸ਼ ਤੇ ਦੁਨੀਆ ਦੀਆਂ ਵੱਡੀਆਂ ਖ਼ਬਰਾਂ

ਇਸ ਸਮੇਂ ਉਨ੍ਹਾਂ ਨੇ ਕੇਂਦਰ ਸਰਕਾਰ ਤੇ ਤੰਜ਼ ਕੱਸਦੇ ਹੋਏ ਕਿਹਾ ਕਿ ਭਾਰਤ ਦੇ ਹਾਲਾਤ ਇਸ ਵੇਲੇ ਇੰਨ੍ਹੇ ਬੇਬਸ ਅਤੇ ਲਾਚਾਰ ਦਿਖਾਈ ਦੇ ਰਹੇ ਹਨ ਜਦੋਂ ਤੋਂ ਜੀਐਸਟੀ ਕੇਂਦਰ ਵੱਲੋਂ ਲਗਾਇਆ ਗਿਆ ਹੈ ਦੇਸ਼ ਦੇ ਵਪਾਰੀਆਂ ਦੀ ਹਾਲਤ ਕੀ ਹੋ ਗਈ ਹੈ ਸਭ ਦੇ ਸਾਹਮਣੇ ਹੈ। ਮਨਪ੍ਰੀਤ ਬਾਦਲ ਮੁਤਾਬਕ ਦੇਸ਼ ਦਾ ਕੰਮ-ਕਾਜ ਅੱਜ ਸਾਬਕਾ ਪ੍ਰਧਾਨਮੰਤਰੀ ਡਾ.ਮਨਮੋਹਨ ਸਿੰਘ ਨੂੰ ਯਾਦ ਕਰ ਰਿਹਾ ਹੈ ਅਤੇ ਇਹ ਗੱਲ ਮੋਦੀ ਸਰਕਾਰ ਨੂੰ ਮੰਨਣੀ ਪਵੇਗੀ।

Kejriwal ਸਰਕਾਰ ਦੇ ਖੁੱਲ੍ਹੇ ਰਾਜ਼ | 5-5 ਹਜ਼ਾਰ ਖਾਤਿਆਂ ‘ਚ ਪਾਉਣ ਦੀ ਸੱਚਾਈ | ਖ਼ੂਫ਼ੀਆ ਕੈਮਰੇ ‘ਚ ਬਣੀ ਵੀਡੀਓ ਵਾਇਰਲ

ਨਾਲ ਹੀ ਉਨ੍ਹਾਂ ਵੱਲੋਂ ਕਿਸਾਨਾਂ ਲਈ ਕਦੇ ਵੀ ਮੋਟਰਾਂ ਦੇ ਬਿੱਲ ਲਾਗੂ ਕਰਨ ਦੀ ਗੱਲ ਹੀ ਨਹੀਂ ਕੀਤੀ ਗਈ ਨਾ ਹੀ ਕਦੇ ਕੋਈ ਮੋਟਰ ਬਿੱਲ ਪੇਸ਼ ਕੀਤਾ ਗਿਆ ਅਤੇ ਅਕਾਲੀ ਦਲ ਦੀ ਯਾਦਦਾਸ਼ਤ ਕਮਜ਼ੋਰ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕ ਅਜੇ ਵੀ ਕਾਂਗਰਸ ਪਾਰਟੀ ‘ਤੇ ਪੂਰਾ ਵਿਸ਼ਵਾਸ ਕਰਦੇ ਹਨ ਅਕਾਲੀ ਦਲ ਨੂੰ ਲੋਕ ਕਦੇ ਮੁਆਫ ਨਹੀਂ ਕਰਨਗੇ। ਜਿਸ ਤਰ੍ਹਾਂ ਲੋਕਾਂ ਨੇ ਕਾਂਗਰਸ ਪਾਰਟੀ ‘ਤੇ ਵਿਸ਼ਵਾਸ ਕੀਤਾ ਹੈ ਉਸੇ ਤਰ੍ਹਾਂ ਕਾਂਗਰਸ ਸਰਕਾਰ ਵੀ ਲੋਕਾਂ ਦੀਆਂ ਉਮੀਦਾਂ ‘ਤੇ ਪੂਰੀ ਤਰ੍ਹਾਂ ਉਤਰਨ ਦੀ ਕੋਸ਼ਿਸ਼ ਲਗਾਤਾਰ ਕਰ ਰਹੀ ਹੈ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button