‘ਇਕ ਮੌਕਾ ‘ਆਪ’ ਨੂੰ ਨਾ ਦਿਨੇ ਲਾਈਟ ਨਾ ਰਾਤ ਨੂੰ’

ਚੰਡੀਗੜ੍ਹ : ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਵਲੋਂ ‘ਆਪ’ ਸਰਕਾਰ ‘ਤੇ ਨਿਸ਼ਾਨਾ ਸਾਧਿਆ ਗਿਆ। ਉਨ੍ਹਾਂ ਨੇ ਟਵੀਟ ਕਰਕੇ ਕਿਹਾ ਕਿ ਇਕ ਮੌਕਾ ‘ਆਪ’ ਨੂੰ ਨਾ ਦਿਨੇ ਲਾਈਟ ਨਾ ਰਾਤ ਨੂੰ।
Sumedh Saini Bail Today : Sumedh Saini ਨੂੰ ਲੈ ਕੇ High Court ਦਾ ਆਇਆ ਵੱਡਾ ਫੈਸਲਾ | D5 Channel Punjabi
ਇਸ ਦੌਰਾਨ ਉਨ੍ਹਾਂ ਨੇ ਸਾਰੇ ਐੱਸ.ਡੀ.ਓ. ਅਤੇ ਜੇ.ਈ. ਨੂੰ ਵੀ ਬੇਨਤੀ ਕੀਤੀ ਹੈ ਕਿ ਉਹ ਆਪਣੇ ਅਧਿਕਾਰ ਖ਼ੇਤਰ ‘ਚ ਆਉਂਦੇ ਪਿੰਡਾਂ ਦੇ ਗੁਰਦੁਆਰਿਆਂ ‘ਚ ਤਲਵੰਡੀ ਸਾਬੋ ਅਤੇ ਜੀ.ਜੀ.ਐੱਸ.ਟੀ.ਪੀ. ਰੋਪੜ ਥਰਮਲਾਂ ਅਤੇ ਯੂਨਿਟਾਂ ਦੇ ਖ਼ਰਾਬ ਹੋਣ ਸੰਬੰਧੀ ਅਨਾਊਸਮੈਂਟ ਕਰਵਾਉਣ ਕਿ ਉਨ੍ਹਾਂ ਥਰਮਲਾਂ ਦੇ ਬੰਦ ਹੋਣ ਨਾਲ ਇਕ ਦਮ 800 ਮੈਗਾਵਾਟ ਬਿਜਲੀ ਦੀ ਘਾਟ ਪੈਦਾ ਹੋ ਗਈ ਹੈ।
एक मौका आप को न दिन में बिजली ना रात को…
Massive power cuts in Punjab… Less than two hours electricity for farmers… Recent circular by PSPCL to its employees… It’s not as bad as it looks, it’s worse… pic.twitter.com/fYqiwOrcz9
— Navjot Singh Sidhu (@sherryontopp) April 28, 2022
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.