NewsPunjabTop News

ਇਕ ਹੋਰ ਕਾਂਗਰਸੀ ਆਗੂ ਵਿਜੀਲੈਂਸ ਅੱੜਿਕੇ, ਛਾਪੇਮਾਰੀ ਦੌਰਾਨ ਲੱਗੇ ਵੱਡੇ ਸਬੂਤ ਹੱਥ

ਲੁਧਿਆਣਾ: ਵਿਜੀਲੈਂਸ ਬਿਊਰੋ ਦੀ ਟੀਮ ਵਲੋਂ ਪਿੰਡ ਈਸੇਵਾਲ ‘ਚ ਛਾਪੇਮਾਰੀ ਕਰਕੇ ਅੱਜ ਕਾਂਗਰਸੀ ਆਗੂ ਮਨਪ੍ਰੀਤ ਸਿੰਘ ਈਸੇਵਾਲ ਨੂੰ ਹਿਰਾਸਤ ‘ਚ ਲੈ ਲਿਆ ਹੈ। ਵਿਜੀਲੈਂਸ ਅਧਿਕਾਰੀਆਂ ਵਲੋਂ ਛਾਪੇਮਾਰੀ ਦੌਰਾਨ ਕਰੋੜਾਂ ਰੁਪਏ ਮੁੱਲ ਦੀ ਪ੍ਰਾਪਰਟੀ ਦੇ ਕਾਗਜ਼ ਵੀ ਬਰਾਮਦ ਕੀਤੇ ਗਏ ਹਨ।

Ashu ਨੂੰ ਲੈ ਕੇ ਅਦਾਲਤ ਨੇ ਸੁਣਾਇਆ ਵੱਡਾ ਫ਼ੈਸਲਾ, ਸੁਣਕੇ ਦੇਖਦਾ ਰਹਿ ਗਿਆ Raja Warring | D5 Channel Punjabi

ਹਾਲ ਦੀ ਘੜੀ ਕੋਈ ਵੀ ਅਧਿਕਾਰੀ ਇਸ ਸੰਬੰਧੀ ਕੁਝ ਵੀ ਦੱਸਣ ਤੋਂ ਇਨਕਾਰ ਕਰ ਰਿਹਾ ਹੈ ਪਰ ਸੂਤਰਾਂ ਅਨੁਸਾਰ ਦਸਤਾਵੇਜ਼ ਤੋਂ ਵਿਜੀਲੈਂਸ ਅਧਿਕਾਰੀਆਂ ਨੂੰ ਕੁਝ ਤੱਥ ਹੱਥ ਲੱਗੇ ਹਨ, ਜਿਸ ਦੀ ਜਾਂਚ ਕੀਤੀ ਜਾ ਰਹੀ ਹੈ। ਜ਼ਿਕਰਯੋਗ ਹੈ ਕਿ ਮਨਪ੍ਰੀਤ ਸਿੰਘ ਈਸੇਵਾਲ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਸਿਆਸੀ ਸਕੱਤਰ ਕੈਪਟਨ ਸੰਦੀਪ ਸੰਧੂ ਦਾ ਨੇੜਲਾ ਸਾਥੀ ਹੈ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button