Breaking NewsD5 specialIndiaNewsPunjabTop News

ਇਨ੍ਹਾਂ ਮੁੱਦਿਆਂ ਨੂੰ ਲੈ ਕੇ ਗ੍ਰਹਿ ਮੰਤਰੀ ਨਾਲ ਮੁਲਾਕਾਤ ਕਰਨਗੇ ਸੁਖਦੇਵ ਸਿੰਘ ਢੀਂਡਸਾ 

ਚੰਡੀਗੜ੍ਹ/ਨਵੀਂ ਦਿੱਲੀ : ਚੰਡੀਗੜ੍ਹ ਸਮੇਤ ਸੂਬੇ ਦੇ ਹੋਰਨਾਂ ਬੁਨਿਆਦੀ ਮਸਲਿਆਂ ਦੇ ਹੱਲ ਲਈ ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਦੇ ਸੀਨੀਅਰ ਆਗੂ ਅਤੇ ਸਾਬਕਾ ਕੇਂਦਰੀ ਮੰਤਰੀ ਸੁਖਦੇਵ ਸਿੰਘ ਢੀਂਡਸਾ ਨੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਲਈ ਸਮੇਂ ਦੀ ਮੰਗ ਕੀਤੀ ਹੈ। ਸੁਖਦੇਵ ਸਿੰਘ ਢੀਂਡਸਾ ਉਚੇਚੇ ਤੌਰ ‘ਤੇ ਇਨ੍ਹਾਂ ਮਸਲਿਆਂ ਦੇ ਹੱਲ ਲਈ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਲਈ ਦਿੱਲੀ ‘ਚ ਮੌਜੂਦ ਹਨ।

BIG News : Modi ਨੇ ਭੇਜੇ ਬਿਜਲੀ ਵਾਲੇ! ਅੱਕੇ ਕਿਸਾਨਾਂ ਨੇ ਕਮਰੇ ’ਚ ਕੀਤੇ ਬੰਦ, ਫੇਰ ਕਰਤਾ ਵੱਡਾ ਐਲਾਨ

ਇਸ ਸੰਬੰਧੀ ਜਾਣਕਾਰੀ ਦਿੰਦਿਆਂ ਸੁਖਦੇਵ ਸਿੰਘ ਢੀਂਡਸਾ ਨੇ ਦੱਸਿਆ ਕਿ ਉਨ੍ਹਾਂ ਨੂੰ ਪੂਰੀ ਉਮੀਦ ਹੈ ਕਿ ਕੇਂਦਰੀ ਗ੍ਰਹਿ ਮੰਤਰੀ ਨਾਲ ਉਨ੍ਹਾਂ ਦੀ ਮੁਲਾਕਾਤ ਕਾਫ਼ੀ ਸਾਕਾਰਤਮਕ ਰਹੇਗੀ ਅਤੇ ਉਹ ਅਮਿਤ ਸ਼ਾਹ ਨਾਲ ਪੰਜਾਬ ਨਾਲ ਸਬੰਧਿਤ ਹੋਰਨਾਂ ਮੁੱਦਿਆਂ ‘ਤੇ ਵੀ ਗੱਲਬਾਤ ਕਰਨਗੇ। ਢੀਂਡਸਾ ਨੇ ਕਿਹਾ ਕਿ ਚੰਡੀਗੜ੍ਹ ਪੰਜਾਬ ਦਾ ਹਿੱਸਾ ਹੈ ਅਤੇ ਉਹ ਪੰਜਾਬ ਨੂੰ ਮਿਲਣਾ ਚਾਹੀਦਾ ਹੈ।

 

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button