Breaking NewsD5 specialInternationalNewsTop News

ਇਮਰਾਨ ਖਾਨ ਨੇ ਲਗਵਾਇਆ ਕੋਰੋਨਾ ਟੀਕਾ

ਇਸਲਾਮਾਬਾਦ  : ਪਾਕਿਸਤਾਨ ਦੇ ਪ੍ਰਧਾਨਮੰਤਰੀ ਇਮਰਾਨ ਖਾਨ ਨੇ ਵੀਰਵਾਰ ਨੂੰ ਕੋਰੋਨਾ ਟੀਕਾ ਲਗਵਾਇਆ ਅਤੇ ਆਪਣੇ ਦੇਸ਼  ਦੇ ਲੋਕਾਂ ਨੂੰ ਮਹਾਂਮਾਰੀ ਦੇ ਮਾਮਲਿਆਂ  ‘ਚ ਵਾਧੇ ਨੂੰ ਰੋਕਣ ਲਈ ਨਿਯਮਾਂ ਦਾ ਪਾਲਣ ਕਰਣ ਦੀ ਅਪੀਲ ਕੀਤੀ। ਖਾਨ ਦੇ ਦਫ਼ਤਰ ਨੇ ਟਵੀਟ ਕੀਤਾ, ‘‘ਪ੍ਰਧਾਨ ਮੰਤਰੀ ਇਮਰਾਨ ਖਾਨ ਨੇ ਅੱਜ ਟੀਕਾ ਲਗਾਇਆ ਗਿਆ।  ਇਸ ਤੋਂ ਪਹਿਲਾਂ ਉਨ੍ਹਾ ਦੇ ਵੱਲੋਂ ਦੇਸ਼ ਦੇ ਕਈ ਇਲਾਕਿਆਂ ‘ਚ ਤਾਲਾਬੰਦੀ ਕਰਨ ਦਾ ਐਲਾਨ ਕੀਤਾ ਗਿਆ ਸੀ।

🔴LIVE|| ਜਥੇਬੰਦੀਆਂ ਦੇ ਨਵੇਂ ਐਲਾਨ ਨੇ ਮੋਦੀ ਸਰਕਾਰ ਨੂੰ ਪਾਈਆਂ ਭਾਜੜਾਂ ! ਕੈਪਟਨ ਨੇ ਵੀ ਦਿੱਤਾ ਵੱਡਾ ਬਿਆਨ !

ਦੁਨੀਆ ਦੇ ਹੋਰ ਦੇਸ਼ਾਂ ਵਾਂਗ ਪਾਕਿਸਤਾਨ ਵਿਚ ਕੋਰੋਨਾ ਵਾਇਰਸ ਸੰਬੰਧੀ ਮਾਮਲੇ ਤੇਜ਼ੀ ਨਾਲ ਵੱਧ ਰਹੇ ਹਨ। ਇਮਰਾਨ ਸਰਕਾਰ ਦੀ ਲਾਪਰਵਾਹੀ ਕਾਰਨ ਇੱਥੇ ਲੋਕਾਂ ‘ਚ ਕੋਰੋਨਾ ਵਾਇਰਸ ਦੇ ਇਨਫੈਕਸ਼ਨ ਨੂੰ ਲੈਕੇ ਜਾਗਰੂਕਤਾ ਦੀ ਕਮੀ ਦੇਖੀ ਜਾ ਰਹੀ ਹੈ। ਲੋਕ ਰੋਜ਼ਾਨਾ ਵੱਡੀ ਗਿਣਤੀ ਵਿਚ ਬਾਜ਼ਾਰਾਂ ਅਤੇ ਮਸਜਿਦਾਂ ਵਿਚ ਇਕੱਠੇ ਹੋ ਰਹੇ ਹਨ। ਇਸ ਦੌਰਾਨ ਸਮਾਜਿਕ ਦੂਰੀ ਅਤੇ ਮਾਸਕ ਦੇ ਨਿਯਮਾਂ ਦੀ ਉਲੰਘਣਾ ਕੀਤੀ ਜਾ ਰਹੀ ਹੈ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button