Breaking NewsD5 specialInternationalNewsTop News

ਇਸਤਾਂਬੁਲ ‘ਚ ਨਕਲੀ ਸ਼ਰਾਬ ਪੀਣ ਕਾਰਨ 20 ਤੋਂ ਵੱਧ ਲੋਕਾਂ ਦੀ ਮੌਤ

ਅੰਕਾਰਾ: ਤੁਰਕੀ ਦੇ ਇਸਤਾਂਬੁਲ ਸ਼ਹਿਰ ਵਿੱਚ ਨਕਲੀ ਸ਼ਰਾਬ ਦਾ ਕਹਿਰ ਲਗਾਤਾਰ ਜਾਰੀ ਹੈ। ਨਕਲੀ ਸ਼ਰਾਬ ਪੀਣ ਕਾਰਨ 22 ਲੋਕਾਂ ਦੀ ਮੌਤ ਹੋ ਗਈ ਅਤੇ 16 ਲੋਕਾਂ ਨੂੰ ਹਸਪਤਾਲ ਵਿੱਚ ਇਲਾਜ ਲਈ ਦਾਖਲ ਕਰਵਾਇਆ ਗਿਆ। ਮਰੀਜ਼ਾਂ ਦੀ ਹਾਲਤ ਕਾਫੀ ਗੰਭੀਰ ਦੱਸੀ ਜਾ ਰਹੀ ਹੈ।

ਜਥੇਬੰਦੀਆਂ ਦਾ ਧਮਾਕਾ, ਬਣਾ ਲਈ ਪਾਰਟੀ? D5 Channel Punjabi

ਗਵਰਨਰ ਦਫ਼ਤਰ ਨੇ ਅੱਜ ਇਹ ਜਾਣਕਾਰੀ ਦਿੱਤੀ। ਇਸ ਘਟਨਾ ਤੋਂ ਬਾਅਦ ਅਧਿਕਾਰੀਆਂ ਨੇ ਨਕਲੀ ਸ਼ਰਾਬ ਵਿਰੁੱਧ ਮੁਹਿੰਮ ਤੇਜ਼ ਕਰ ਦਿੱਤੀ। ਇਸਤਾਂਬੁਲ ਦੇ ਗਵਰਨਰ ਦਫ਼ਤਰ ਵੱਲੋਂ ਬਿਆਨ ਜਾਰੀ ਕੀਤਾ ਗਿਆ। ਜਾਰੀ ਬਿਆਨ ਮੁਤਾਬਿਕ ਮਰਨ ਵਾਲਿਆਂ ਵਿੱਚ 11 ਅਤੇ 5 ਗੰਭੀਰ ਰੂਪ ਨਾਲ ਬੀਮਾਰ ਵਿਦੇਸ਼ੀ ਨਾਗਰਿਕ ਹਨ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button