Breaking NewsD5 specialInternationalNewsTop News

ਇਸਲਾਮਾਬਾਦ ‘ਚ ਰੇਲ ਗੱਡੀ ਦੀ ਵਾਹਨ ਨਾਲ ਹੋਈ ਭਿਆਨਕ ਟੱਕਰ, 3 ਲੋਕਾਂ ਦੀ ਮੌਤ

ਇਸਲਾਮਾਬਾਦ: ਪਾਕਿਸਤਾਨ ਦੇ ਪੰਜਾਬ ਸੂਬੇ ਵਿੱਚ ਦਰਦਨਾਕ ਹਾਦਸਾ ਵਾਪਰਿਆ। ਇਹ ਹਾਦਸਾ ਐਤਵਾਰ ਨੂੰ ਇੱਕ ਯਾਤਰੀ ਰੇਲਗੱਡੀ ਅਤੇ ਇੱਕ ਵਾਹਨ ਵਿਚਾਲੇ ਟੱਕਰ ਹੋਣ ਕਾਰਨ ਹੋਇਆ। ਇਸ ਹਾਦਸੇ ਵਿੱਚ ਤਿੰਨ ਲੋਕਾਂ ਦੀ ਮੌਤ ਹੋ ਗਈ। ਮਿਲੀ ਜਾਣਕਾਰੀ ਮੁਤਾਬਿਕ ਇਹ ਘਟਨਾ ਰਾਵਲਪਿੰਡੀ ਵਿੱਚ ਵਾਪਰੀ।

BIG NEWS : ਕਿਸਾਨਾਂ ਨੇ ਖੋਲ੍ਹਿਆ ਮੋਰਚਾ, ਵੱਡੀ ਸਾਜ਼ਿਸ਼ ‘ਤੋਂ ਚੁੱਕਿਆ ਪਰਦਾ, ਵੱਡੇ ਖੁਲਾਸੇ | D5 Channel Punjabi

ਰੇਲਗੱਡੀ ਰੇਲਵੇ ਕਰਾਸਿੰਗ ਨਜ਼ਦੀਕ ਖੜ੍ਹੀ ਗੱਡੀ ਨਾਲ ਟਕਰਾ ਗਈ। ਸੂਤਰਾਂ ਵੱਲੋਂ ਇਸ ਗੱਲ ਦੀ ਜਾਣਕਾਰੀ ਦਿੱਤੀ ਗਈ ਇਸ ਤੋਂ ਇਲਾਵਾ ਉਨ੍ਹਾਂ ਨੇ ਇਹ ਵੀ ਕਿਹਾ ਕਿ ਇੱਕ ਵਿਅਕਤੀ ਦੀ ਮੌਕੇ ‘ਤੇ ਹੀ ਮੌਤ ਜਦ ਕਿ ਦੋ ਯਾਤਰੀ ਜ਼ਖ਼ਮੀ ਹੋ ਗਏ, ਜਿਨ੍ਹਾਂ ਨੂੰ ਹਸਪਤਾਲ ਲਿਜਾਇਆ ਗਿਆ ਜਿਥੇ ਉਨ੍ਹਾਂ ਨੇ ਆਪਣੀ ਜਾਨ ਦੇ ਦਿੱਤੀ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button