Breaking NewsD5 specialIndiaNewsPoliticsPunjab

ਇਸ ਆਗੂ ਦੇ ਸਾਹਮਣੇ ਭੁੱਬਾਂ ਮਾਰ ਕੇ ਰੋਇਆ ਸੁਖਬੀਰ ਬਾਦਲ !

ਸੰਗਰੂਰ : ਸ਼੍ਰੋਮਣੀ ਅਕਾਲੀ ਦਲ ਵੱਲੋਂ 2 ਫਰਵਰੀ ਨੂੰ ਸੰਗਰੂਰ ਵਿਖੇ ਕੀਤੀ ਰੈਲੀ ਦੇ ਜਵਾਬ ‘ਚ ਉਸੇ ਜਗ੍ਹਾ ਤੇ ਬੀਤੇ ਦਿਨ ਸੁਖਦੇਵ ਸਿੰਘ ਢੀਂਡਸਾ ਸਮਰਥਕਾਂ ਨੇ ਵੱਡੀ ਰੈਲੀ ਕਰਕੇ ਸ਼ਕਤੀ ਪ੍ਰਦਰਸ਼ਨ ਕੀਤਾ। ਇਸ ਮੌਕੇ ਰੈਲੀ ਆਗੂਆਂ ਅਤੇ ਵਰਕਰਾਂ ਨੇ ਜੈਕਾਰਿਆਂ ਦੀ ਗੂੰਜ ‘ਚ ਸੁਖਬੀਰ ਸਿੰਘ ਬਾਦਲ ਨੂੰ ਪਾਰਟੀ ਦੀ ਪ੍ਰਧਾਨਗੀ ਤੋਂ ਬਰਖਾਸਤ ਕਰਨ ਦਾ ਮਤਾ ਪਾਸ ਕੀਤਾ।2 ਫਰਵਰੀ ਨੂੰ ਜਿਸ ਸਥਾਨ ‘ਤੇ ਬਾਦਲਾਂ ਵੱਲੋਂ ਢੀਂਡਸਾ ਪਿਓ – ਪੁੱਤ ਦੇ ਵਿਰੁੱਧ ਅਨਾਜ ਮੰਡੀ ‘ਚ ਰੈਲੀ ਕੀਤੀ ਗਈ ਸੀ, ਉਸੇ ਸਥਾਨ ‘ਤੇ ਢੀਂਡਸਾ ਪਰਿਵਾਰ ਨੇ ਬਾਦਲ ਦੇ ਵਿਰੁੱਧ ਰੈਲੀ ਕਰਕੇ ਆਪਣੀ ਸ਼ਕਤੀ ਪ੍ਰਦਰਸ਼ਨ ਕੀਤਾ।

https://www.youtube.com/watch?v=rK8BBqvMvM4

ਇਸ ਵਿੱਚ ਅਕਾਲ ਤਖ਼ਤ ਦੇ ਸਾਬਕਾ ਜਥੇਦਾਰ ਭਾਈ ਰਣਜੀਤ ਸਿੰਘ, ਟਕਸਾਲੀ ਨੇਤਾ ਰਣਜੀਤ ਸਿੰਘ ਬ੍ਰਹਮਪੁਰਾ, ਸੇਵਾ ਸਿੰਘ ਸੇਖਵਾਂ, ਸਾਬਕਾ ਕੈਬਨਿਟ ਮੰਤਰੀ ਬਲਵੰਤ ਸਿੰਘ ਰਾਮੂਵਾਲੀਆ, ਦਿੱਲੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਮਨਜੀਤ ਸਿੰਘ ਜੀਕੇ, ਪਰਮਿੰਦਰ ਢੀਂਡਸਾ ਨੇ ਵਿਸ਼ੇਸ਼ ਤੌਰ ‘ਤੇ ਸ਼ਿਰਕਤ ਕੀਤੀ। ਰਣਜੀਤ ਸਿੰਘ ਬ੍ਰਹਮਪੁਰਾ ਕਿਹਾ ਕਿ ਅਕਾਲੀ ਦਲ ਸਾਡੀ ਮਾਂ ਪਾਰਟੀ ਹੈ। ਉਥੇ ਹੀ ਉਨ੍ਹਾਂ ਨੇ ਕਿਹਾ ਕਿ ਸੁਖਬੀਰ ਸਿੰਘ ਬਾਦਲ ‘ਚ ਅਜੇ ਵੀ ਬਚਪਨਾ ਹੈ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button