SportsTop News

ਇੰਗਲੈਂਡ ਦੀ ਮਹਿਲਾ ਕ੍ਰਿਕੇਟ ਟੀਮ ਨੇ ਤੀਸਰੇ ਟੀ-20 ‘ਚ ਭਾਰਤ ਨੂੰ 7 ਵਿਕੇਟਾਂ ਨਾਲ ਹਰਾਇਆ, 2-1 ਨਾਲ ਜਿੱਤੀ ਸੀਰੀਜ਼

ਬਰਮਿੰਘਮ : ਇੰਗਲੈਂਡ ਦੀ ਮਹਿਲਾ ਕ੍ਰਿਕੇਟ ਟੀਮ ਨੇ ਤੀਸਰੇ ਤੇ ਆਖ਼ਰੀ ਟੀ-20 ਮੈਚ ‘ਚ ਭਾਰਤ ਨੂੰ 7 ਵਿਕੇਟਾਂ ਨਾਲ ਹਰਾ ਕੇ ਤਿੰਨ ਟੀ-20 ਮੈਚਾਂ ਦੀ ਲੜੀ ਤੇ 2-1 ਨਾਲ ਕਬਜ਼ਾ ਕਰ ਲਿਆ।

Balkaur Singh ਦੀ ਵਿਗੜੀ ਸਿਹਤ, ਡਾਕਟਰਾਂ ਨੇ ਦਿੱਤਾ ਜਵਾਬ, Mohali Fortis ’ਚ ਦਾਖ਼ਲ | D5 Channel Punjabi

ਟਾਸ ਹਾਰ ਕੇ ਪਹਿਲਾਂ ਬੱਲੇਬਾਜ਼ੀ ਕਰਦਿਆਂ ਭਾਰਤ ਨੇ 20 ਓਵਰਾਂ 8 ਵਿਕਟਾਂ ਦੇ ਨੁਕਸਾਨ ਤੇ 122 ਦੌੜਾਂ ਬਣਾਈਆਂ। ਜਵਾਬ ‘ਚ ਬੱਲੇਬਾਜ਼ੀ ਕਰਦਿਆਂ ਇੰਗਲੈਂਡ ਨੇ ਨਿਰਧਾਰਿਤ ਟੀਚਾ 3 ਵਿਕਟਾਂ ਦੇ ਨੁਕਸਾਨ ਤੇ 18.2 ਓਵਰਾਂ ‘ਚ ਹਾਸਿਲ ਕਰ ਲਿਆ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button