PunjabTop News

ਇੰਸਪੈਕਟਰ ਜਗਦੀਸ਼ ਕੁਮਾਰ ਨੂੰ ਲਾਇਆ ਮਾਨਸਾ CIA ਸਟਾਫ ਦਾ ਨਵਾਂ ਇੰਚਾਰਜ

ਮਾਨਸਾ : ਸੀਨੀਅਰ ਕਪਤਾਨ ਪੁਲਿਸ, ਮਾਨਸਾ ਵਲੋਂ ਪੱਤਰ ਜਾਰੀ ਕਰਦਿਆਂ ਇੰਸਪੈਕਟਰ ਜਗਦੀਸ਼ ਕੁਮਾਰ ਨੂੰ ਮਾਨਸਾ ਸੀਆਈਏ ਸਟਾਫ ਦਾ ਨਵਾਂ ਇੰਚਾਰਜ ਲਗਾਇਆ ਗਿਆ ਹੈ । ਜ਼ਿਕਰਯੋਗ ਹੈ ਕਿ ਗੈਂਗਸਟਰ ਟੀਨੂ ਦੇ ਫਰਾਰ ਹੋਣ ਤੋਂ ਬਾਅਦ ਪੰਜਾਬ ਡੀਜੀਪੀ ਦੇ ਹੁਕਮਾਂ ਤੋਂ ਬਾਅਦ ਪ੍ਰਿਤਪਾਲ ਸਿੰਘ ਨੂੰ ਬਰਖਾਸਤ ਕਰ ਦਿੱਤਾ ਗਿਆ ਸੀ ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Leave a Reply

Your email address will not be published. Required fields are marked *

Back to top button