Breaking NewsD5 specialNewsPoliticsPunjabTop News

ਈਦ ਮੌਕੇ ਮਲੇਰਕੋਟਲਾ ਪਹੁੰਚੇ CM Bhagwant Mann

Bhagwant Mann ਨੇ ਮੁਸਲਮਾਨ ਭਾਈਚਾਰੇ ਨੂੰ ਦਿੱਤੀ ਈਦ ਦੀ ਮੁਬਾਰਕਬਾਦ

ਮਲੇਰਕੋਟਲਾ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਈਦ-ਉਲ-ਫਿਤਰ ਮੌਕੇ ਮਲੇਰਕੋਟਲਾ ਪਹੁੰਚੇ। ਇਸ ਮੌਕੇ ਮੁੱਖ ਮੰਤਰੀ ਭਗਵੰਤ ਮਾਨ ਨੇ ਲੋਕਾਂ ਨੂੰ ਸੰਬੋਧਨ ਕੀਤਾ ਅਤੇ ਈਦ-ਉਲ-ਫਿਤਰ ਦੀਆਂ ਵਧਾਈਆਂ ਦਿੱਤੀਆਂ।

ਈਦ ਮੌਕੇ ਭਗਵੰਤ ਮਾਨ ਨੇ ਦਿੱਤੀ ਵੱਡੀ ਖੁਸ਼ਖਬਰੀ! ਕਰਤਾ ਵੱਡਾ ਐਲਾਨ | D5 Channel Punjabi

ਭਗਵੰਤ ਮਾਨ ਨੇ ਆਪਣੇ ਸੰਬੋਧਨ ਦੌਰਾਨ ਕਿਹਾ ਕਿ ਮਲੇਰਕੋਟਲੇ ਵਿੱਚ ਅਜਿਹੇ ਸਕੂਲ ਬਣਾਵਾਂਗੇ ਕਿ ਤੁਹਾਡੇ ਕਰੀਬੀ ਸਕੂਲਾਂ ਵਿੱਚ ਆ ਕੇ ਫੋਟੋਆਂ ਖਿਚਵਾਉਣਗੇ। ਭਗਵੰਤ ਮਾਨ ਨੇ ਮੁਸਲਮਾਨ ਭਾਈਚਾਰੇ ਨੂੰ ਈਦ ਦੀ ਮੁਬਾਰਕਬਾਦ ਦਿੱਤੀ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button