InternationalTop News

ਈਰਾਨ ਦੇ ਚੋਟੀ ਦੇ ਕਮਾਂਡਰ ਨੇ ਅਮਰੀਕਾ ਦੇ ਸਾਬਕਾ ਰਾਸ਼ਟਰਪਤੀ ਡੋਨਾਲਡ ਟਰੰਪ ਨੂੰ ਜਾਨੋਂ ਮਾਰਨ ਦੀ ਦਿੱਤੀ ਧਮਕੀ

ਈਰਾਨ ਦੇ ਚੋਟੀ ਦੇ ਕਮਾਂਡਰ ਨੇ ਅਮਰੀਕਾ ਦੇ ਸਾਬਕਾ ਰਾਸ਼ਟਰਪਤੀ ਡੋਨਾਲਡ ਟਰੰਪ ਨੂੰ ਜਾਨੋਂ ਮਾਰਨ ਦੀ ਧਮਕੀ ਦਿੱਤੀ ਹੈ। ਇਸ ਦੇ ਲਈ 1650 ਕਿਲੋਮੀਟਰ ਦੂਰ ਤੱਕ ਮਾਰ ਕਰਨ ਦੀ ਸਮਰੱਥਾ ਵਾਲੀ ਕਰੂਜ਼ ਮਿਜ਼ਾਈਲ ਤਿਆਰ ਕਰਨ ਦਾ ਵੀ ਦਾਅਵਾ ਕੀਤਾ ਹੈ।ਈਰਾਨ ਦੇ ਚੋਟੀ ਦੇ ਕਮਾਂਡਰ ਅਮੀਰਲੀ ਹਾਜੀਜ਼ਾਦੇਹ ਨੇ ਟਰੰਪ ਨੂੰ ਮਾਰਨ ਦੀ ਧਮਕੀ ਦਿੰਦੇ ਹੋਏ ਕਿਹਾ ਕਿ ਉਹ ਜਲਦ ਹੀ ਆਪਣੇ ਕਮਾਂਡਰ ਦੀ ਹੱਤਿਆ ਦਾ ਬਦਲਾ ਲੈਣਗੇ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Leave a Reply

Your email address will not be published. Required fields are marked *

Back to top button