ਉਡਾਣ ਤੋਂ ਪਹਿਲਾਂ ਹੀ ਇੰਡੀਗੋ ਏਅਰਲਾਈਨਜ਼ ਦੇ ਇੰਜਣ ‘ਚ ਲੱਗੀ ਅੱਗ

ਦਿੱਲੀ ਹਵਾਈ ਅੱਡੇ ‘ਤੇ ਟੇਕ-ਆਫ ਦੌਰਾਨ ਇੰਡੀਗੋ ਏਅਰਲਾਈਨਜ਼ ਰਨਵੇ ‘ਤੇ ਦੌੜਦਾ ਹੈ, ਜਦੋਂ ਅਚਾਨਕ ਚੰਗਿਆੜੀਆਂ ਨਿਕਲਣ ਲੱਗੀਆਂ। ਜਲਦੀ ਹੀ ਚੰਗਿਆੜੀ ਅੱਗ ਦਾ ਰੂਪ ਲੈ ਲੈਂਦੀ ਹੈ। ਰੇ ਲੋਕਾਂ ਨੂੰ ਸੁਰੱਖਿਅਤ ਬਾਹਰ ਕੱਢ ਲਿਆ ਗਿਆ। ਹਾਲਾਂਕਿ ਦਿੱਲੀ ਪੁਲਿਸ ਨੇ ਕਿਹਾ ਕਿ ਸਾਰੇ ਯਾਤਰੀ ਅਤੇ ਚਾਲਕ ਦਲ ਦੇ ਮੈਂਬਰ ਸੁਰੱਖਿਅਤ ਹਨ। ਇੰਡੀਗੋ ਵੱਲੋਂ ਜਾਰੀ ਬਿਆਨ ਵਿੱਚ ਕਿਹਾ ਗਿਆ ਹੈ ਕਿ ਤਕਨੀਕੀ ਨੁਕਸ ਕਾਰਨ ਚੰਗਿਆੜੀਆਂ ਨਿਕਲੀਆਂ।ਖਤਰੇ ਨੂੰ ਭਾਂਪਦੇ ਹੋਏ ਪਾਇਲਟ ਨੇ ਇਸ ਨੂੰ ਰਨਵੇ ‘ਤੇ ਹੀ ਰੋਕ ਲਿਆ। ਇਸ ਵਿੱਚ 184 ਯਾਤਰੀ ਸਵਾਰ ਸਨ। ਸਾਰੇ ਸੁਰੱਖਿਅਤ ਹਨ। ਇੰਡੀਗੋ ਵੱਲੋਂ ਜਾਰੀ ਬਿਆਨ ਵਿੱਚ ਕਿਹਾ ਗਿਆ ਹੈ ਕਿ ਤਕਨੀਕੀ ਨੁਕਸ ਕਾਰਨ ਚੰਗਿਆੜੀਆਂ ਨਿਕਲੀਆਂ।ਇਸ ਘਟਨਾ ਦੀ ਵੀਡੀਓ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਹੀ ਹੈ। ਇਸ ਨੂੰ ਜਹਾਜ਼ ‘ਚ ਮੌਜੂਦ ਯਾਤਰੀ ਨੇ ਬਣਾਇਆ ਸੀ।
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.




