Breaking NewsD5 specialIndiaNewsTop News

ਉਤਰਾਖੰਡ ਚੋਣਾਂ ਤੋਂ ਪਹਿਲਾਂ Ramesh Pokhriyal ਨੇ ਮੋਦੀ ਕੈਬਨਿਟ ਤੋਂ ਦਿੱਤਾ ਅਸਤੀਫਾ

ਦੇਹਰਾਦੂਨ : ਕੇਂਦਰੀ ਮੰਤਰੀ ਮੰਡਲ ‘ਚ ਬਦਲਾਅ ਤੋਂ ਪਹਿਲਾਂ ਹੀ ਰਾਜਨੀਤਿਕ ਹਲਚਲ ਸ਼ੁਰੂ ਹੋ ਗਈ ਹੈ। ਇਸ ‘ਚ ਸਿੱਖਿਆ ਮੰਤਰੀ ਰਮੇਸ਼ ਪੋਖਰਿਯਾਲ ਨਿਸ਼ੰਕ ਨੇ ਮੋਦੀ ਕੈਬਨਿਟ ਤੋਂ ਅਸਤੀਫਾ ਦੇ ਦਿੱਤਾ ਹੈ। ਦੱਸ ਦਈਏ ਕਿ ਮੋਦੀ ਸਰਕਾਰ ਦੇ 2019 ਕਾਰਜਕਾਲ ‘ਚ ਜਦੋਂ ਦੂਜੀ ਵਾਰ ਐਨਡੀਏ ਦੀ ਸਰਕਾਰ ਬਣੀ ਸੀ ਤਾਂ ਪੋਖਰਿਆਲ ਨੂੰ ਸਿੱਖਿਆ ਮੰਤਰੀ ਨਿਯੁਕਤ ਕੀਤਾ ਗਿਆ ਸੀ, ਪਰ ਅਟਕਲਾਂ ਸਨ ਕਿ ਨਵੇਂ ਮੰਤਰੀ ਮੰਡਲ ‘ਚ ਬਦਲਾਅ ਦੇ ਦੌਰਾਨ ਪੋਖਰਿਆਲ ਨੂੰ ਹਟਾਇਆ ਜਾ ਸਕਦਾ ਹੈ।

ਬਾਦਲਾਂ ਦੇ ਖਾਸ ਬੰਦੇ ਬਾਰੇ ਕੀਤੇ ਵੱਡੇ ਖ਼ੁਲਾਸੇ! ਗੁਰੂਘਰ ਦੇ ਪੇਸੈ ਨੂੰ ਲੈ ਕੇ ਵਿਰੋਧੀਆਂ ਨੇ ਚੁੱਕੇ ਸਵਾਲ !

ਇਸ ਤੋਂ ਪਹਿਲਾਂ ਹੀ ਰਮੇਸ਼ ਪੋਖਰਿਆਲ ਨੇ ਖੁਦ ਕੈਬਨਿਟ ਨੂੰ ਅਲਵਿਦਾ ਕਹਿ ਦਿੱਤਾ। ਦੂਜੇ ਪਾਸੇ ਪੋਖਰਿਆਲ ਦੇ ਅਸਤੀਫੇ ਨੂੰ ਉਤਰਾਖੰਡ ਚੋਣਾਂ ਨਾਲ ਜੋੜ ਕੇ ਵੀ ਦੇਖਿਆ ਜਾ ਰਿਹਾ ਹੈ ਕਿਉਂਕਿ ਭਾਜਪਾ ਤੋਂ ਉਤਰਾਖੰਡ ਦੀਆਂ ਵਿਧਾਨ ਸਭਾ ਚੋਣਾਂ ‘ਚ ਪੋਖਰਿਆਲ ਨੂੰ ਵੱਡੀ ਜ਼ਿੰਮੇਵਾਰੀ ਦਿੱਤੀ ਜਾ ਸਕਦੀ ਹੈ।

 

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button