IndiaTop News

ਉਪ ਰਾਸ਼ਟਰਪਤੀ ਚੋਣਾਂ ਲਈ ਵੋਟਿੰਗ ਹੋਈ ਸ਼ੁਰੂ

ਨਵੀਂ ਦਿੱਲੀ : ਉਪ ਰਾਸ਼ਟਰਪਤੀ ਚੋਣਾਂ ਲਈ ਵੋਟਿੰਗ ਸ਼ੁਰੂ ਹੋ ਗਈ ਹੈ। ਅੱਜ ਵੋਟਾਂ ਦੀ ਗਿਣਤੀ ਹੋਵੇਗੀ ਅਤੇ 11 ਅਗਸਤ ਨੂੰ ਨਵੇਂ ਉਪ ਰਾਸ਼ਟਰਪਤੀ ਅਹੁਦੇ ਦੀ ਸਹੁੰ ਚੁੱਕਣਗੇ। ਮੌਜੂਦਾ ਉੱਪ ਰਾਸ਼ਟਰਪਤੀ ਐੱਮ.ਵੈਂਕਈਆ ਨਾਇਡੂ ਦਾ ਕਾਰਜਕਾਲ 10 ਅਗਸਤ ਨੂੰ ਖ਼ਤਮ ਹੋਵੇਗਾ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button