Breaking NewsD5 specialIndiaNewsTop News

ਉਪ-ਰਾਸ਼ਟਰਪਤੀ ਚੋਣ ਲਈ ਜਗਦੀਪ ਧਨਖੜ ਵਲੋਂ ਨਾਮਜ਼ਦਗੀ ਪੱਤਰ ਦਾਖ਼ਲ

ਨਵੀਂ ਦਿੱਲੀ : ਉਪ-ਰਾਸ਼ਟਰਪਤੀ ਚੋਣ ਲਈ ਐਨ.ਡੀ.ਏ. ਉਮੀਦਵਾਰ ਜਗਦੀਪ ਧਨਖੜ ਵਲੋਂ ਆਪਣੇ ਨਾਮਜ਼ਦਗੀ ਪੱਤਰ ਦਾਖ਼ਲ ਕਰਵਾਏ ਗਏ। ਉਨ੍ਹਾਂ ਨਾਲ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਰੱਖਿਆ ਮੰਤਰੀ ਰਾਜਨਾਥ ਸਿੰਘ, ਕੇਂਦਰੀ ਮੰਤਰੀ ਨਿਤਿਨ ਗਡਕਰੀ ਅਤੇ ਭਾਜਪਾ ਦੇ ਕੌਮੀ ਪ੍ਰਧਾਨ ਜੇ.ਪੀ. ਨੱਢਾ ਵੀ ਮੌਜੂਦ ਸਨ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button