InternationalTop News

ਉਮਰ ਭਰ ਦੀਆਂ ਪ੍ਰਾਪਤੀਆਂ ਲਈ ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਨੂੰ ‘ਇੰਡੀਆ-ਯੂਕੇ ਅਚੀਵਰਜ਼ ਆਨਰਜ਼’ ਸਨਮਾਨ ਸਮਾਰੋਹ ‘ਚ ਕੀਤਾ ਗਿਆ ਸਨਮਾਨਿਤ

ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਨੂੰ ‘ਇੰਡੀਆ-ਯੂਕੇ ਅਚੀਵਰਜ਼ ਆਨਰਜ਼’ ਸਨਮਾਨ ਸਮਾਰੋਹ ਵਿਚ ਉਮਰ ਭਰ ਦੀਆਂ ਪ੍ਰਾਪਤੀਆਂ ਲਈ ਸਨਮਾਨਿਤ ਕੀਤਾ ਗਿਆ ਹੈ। ਇਹ ਸਨਮਾਨ ਉਨ੍ਹਾਂ ਨੂੰ ਆਰਥਿਕ ਤੇ ਸਿਆਸੀ ਖੇਤਰ ਵਿਚ ਪਾਏ ਯੋਗਦਾਨ ਲਈ ਦਿੱਤਾ ਗਿਆ ਹੈ। ਡਾ. ਮਨਮੋਹਨ ਨੂੰ ਸਨਮਾਨਿਤ ਕਰਨ ਬਾਰੇ ਐਲਾਨ ਪਿਛਲੇ ਹਫ਼ਤੇ ਹੋਏ ਸਮਾਗਮ ਵਿਚ ਕੀਤਾ ਗਿਆ ਸੀ।ਉਨ੍ਹਾਂ ਨੂੰ ਇਹ ਸਨਮਾਨ ਦਿੱਲੀ ਵਿਚ ਸੌਂਪਿਆ ਜਾਵੇਗਾ। ‘ਇੰਡੀਆ-ਯੂਕੇ ਅਚੀਵਰਜ਼ ਆਨਰਜ਼’ ਐੱਨਆਈਐੱਸਏਯੂ ਯੂਕੇ ਅਤੇ ਬ੍ਰਿਟਿਸ਼ ਕੌਂਸਲ ਵੱਲੋਂ ਯੂਕੇ ਸਰਕਾਰ ਦੇ ਸਹਿਯੋਗ ਨਾਲ ਦਿੱਤੇ ਜਾਂਦੇ ਹਨ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button